Breaking News
Smart Media Dashmesh GS Electricals Smart Media Insurance Point Tav Prasad

Detail News

ਮੀਤ ਹੇਅਰ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ, 18 ਜੂਨ, ਪੰਜਾਬੀ ਦੁਨੀਆ ਬਿਊਰੋ : ਬਰਨਾਲਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮੀਤ ਹੇਅਰ ਹਾਲ ਹੀ ਵਿਚ ਹੋਈਆਂ ਲੋਕ ਸਭਾ ਚੋਣਾਂ ਜਿੱਤੇ ਹਨ ਤੇ ਸੰਸਦ ਮੈਂਬਰ ਬਣਨ ਤੋਂ ਬਾਅਦ ਉਨ੍ਹਾਂ ਨੇ ਵਿਧਾਇਕੀ ਛੱਡ ਦਿੱਤੀ ਹੈ। ਉਨ੍ਹਾਂ…

Read more

ਮੁੱਖ ਮੰਤਰੀ ਵੱਲੋਂ ਪੁਲਿਸ ਅਫ਼ਸਰਾਂ ਨੂੰ ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਬਾਅਦ ਜਾਇਦਾਦ ਜ਼ਬਤ ਕਰਨ ਦੇ ਆਦੇਸ਼

ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਹੋਰ ਅਸਾਮੀਆਂ ਸਿਰਜਣ ਦਾ ਐਲਾਨ ਥਾਣਿਆਂ ਵਿੱਚ ਆਮ ਜਨਤਾ ਦੀ ਬੇਲੋੜੀ ਪ੍ਰੇਸ਼ਾਨੀ ਲਈ ਐਸ.ਐਸ.ਪੀਜ਼ ਨੂੰ ਜਵਾਬਦੇਹ ਬਣਾਇਆ ਜਾਵੇਗਾਚੰਡੀਗੜ੍ਹ, 18 ਜੂਨ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਵਿੱਚ ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ…

Read more