Breaking News
Smart Media Dashmesh GS Electricals Smart Media Insurance Point Tav Prasad

Detail News

ਜਿਲ੍ਹਾ ਮੋਹਾਲੀ ਦੇ ਹਰਪ੍ਰੀਤ ਨੇ ਕੌਮੀ ਮੁਕਾਬਲੇ ‘ਚ ਫੁੰਡਿਆ ਚਾਂਦੀ ਦਾ ਤਗ਼ਮਾ

ਮੋਹਾਲੀ, 16 ਜੂਨ, ਪੰਜਾਬੀ ਦੁਨੀਆ ਬਿਊਰੋ : ਜ਼ਿਲ੍ਹਾ ਮੋਹਾਲੀ ਦੇ ਪਿੰਡ ਸਹੌੜਾਂ ਦੇ ਇਕ ਸਧਾਰਨ ਪਰਿਵਾਰ ਵਿੱਚ ਜਨਮੇ ਅਥਲੀਟ ਹਰਪ੍ਰੀਤ ਸਿੰਘ ਨੇ ਬੈਂਗਲੁਰੂ ਵਿੱਚ ਹੋਏ ਕੌਮੀ ਪੱਧਰ ਦੇ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗ਼ਮਾ ਜਿੱਤਿਆ। ਹੈ। ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਪ੍ਰੀਤ ਸਿੰਘ ਪੁੱਤਰ ਮਹਿੰਦਰ ਸਿੰਘ ਨੇ ਦੱਸਿਆ ਕਿ ਉਸ ਨੇ…

Read more

ਪੰਜਾਬ ਦੇ ਨੌਜਵਾਨ ਦੀ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੌਰਾਨ ਹੋਈ ਮੌਤ

ਪੱਟੀ, 16 ਜੂਨ, ਪੰਜਾਬੀ ਦੁਨੀਆ ਬਿਊਰੋ: ਪੱਟੀ ਸ਼ਹਿਰ ਦੇ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ’ਤੇ ਗਏ ਇਕ ਨੌਜਵਾਨ ਸੁਖਮਨਪਾਲ ਸਿੰਘ ਦੀ ਭੇਦਭਰੇ ਹਾਲਾਤਾਂ ’ਚ ਮੌਤ ਹੋ ਗਈ ਹੈ। ਮ੍ਰਿਤਕ ਨੋਜਵਾਨ ਦੇ ਤਾਏ ਰਜਵੰਤ ਸਿੰਘ ਨੇ ਦੱਸਿਆ ਕਿ ਸੁਖਮਨਪਾਲ ਸਿੰਘ ਆਪਣੇ 3 ਹੋਰ ਦੋਸਤਾਂ ਨਾਲ 12 ਜੂਨ ਨੂੰ ਪੱਟੀ ਤੋਂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ…

Read more