ਮੋਹਾਲੀ, 6 ਜੂਨ, ਪੰਜਾਬੀ ਦੁਨੀਆ ਬਿਊਰੋ : ਸ਼ਹਿਰ ਦੇ ਐਰੋਸਿਟੀ ਬਲਾਕ-ਸੀ ਦੀ ਰੈਜੀਡੈਂਟ ਵੈਲਫੇਅਰ ਸੁਸਾਇਟੀ ਦੀ ਸਰਬਸੰਮਤ ਚੋਣ ਚੇਅਰਮੈਨ ਭਰਤ ਭੂਸ਼ਨ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਇਲਾਕੇ ਦੀਆਂ ਵੱਖ-ਵੱਖ ਸਮੱਸਿਆਵਾਂ ਅਤੇ ਇਹਨਾਂ ਦੇ ਹੱਲ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਐਗਜ਼ੈਕਿਟਵ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਮੌਜੂਦਾ ਬਾਡੀ ਨੂੰ ਭੰਗ ਕਰਕੇ, ਪ੍ਰਧਾਨ ਸ਼ਾਮ ਸ਼ਰਮਾ…
ਚੰਡੀਗੜ੍ਹ, 6 ਜੂਨ, ਪੰਜਾਬੀ ਦੁਨੀਆ ਬਿਊਰੋ : ਅੱਜ ਚੰਡੀਗੜ੍ਹ ਏਅਰਪੋਰਟ ‘ਤੇ ਭਾਜਪਾ ਦੀ ਨਵੀਂ ਚੁਣੀ ਸੰਸਦ ਮੈਂਬਰ ਕੰਗਨਾ ਰਣੌਤ ਦੇ CISF ਦੀ ਮਹਿਲਾ ਜਵਾਨ ਵੱਲੋਂ ਥੱਪੜ ਮਾਰੇ ਜਾਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਏਅਰਪੋਰਟ ‘ਤੇ ਉਤੇ ਉਦੋਂ ਹੰਗਾਮਾ ਮੱਚ ਗਿਆ ਜਦੋਂ ਸੀਆਈਐਸਐਫ ਦੀ ਮਹਿਲਾ ਸੁਰੱਖਿਆ ਕਰਮੀ ਕੁਲਵਿੰਦਰ ਕੌਰ ਨੇ ਕੰਗਨਾ ਰਣੌਤ ਦੇ…
© 2025 Punjabidunia. All rights reserved. | Powered by WordPress | Theme by TheBootstrapThemes