Breaking News
Smart Media Dashmesh GS Electricals Smart Media Insurance Point Tav Prasad

Detail News

ਵਿਸ਼ਵ ਵਾਤਾਵਰਣ ਦਿਵਸ ਮੌਕੇ ਬੱਚਿਆਂ ਵਲੋਂ ਛਾਂਦਾਰ ਬੂਟੇ ਲਗਾਏ

ਮੋਹਾਲੀ, 6 ਜੂਨ, ਪੰਜਾਬੀ ਦੁਨੀਆ ਬਿਊਰੋ : ਵਿਸ਼ਵ ਵਾਤਾਵਰਣ ਦਿਵਸ ਦੇ ਮੱਦੇਨਜ਼ਰ ਐਮ.ਆਈ.ਜੀ. ਫਲੈਟਸ, ਫੇਜ਼-10 ਦੇ ਵਸਨੀਕਾਂ ਵੱਲੋਂ ਵਾਤਾਵਰਣ ਨੂੰ ਹਰਿਆ-ਭਰਿਆ ਅਤੇ ਸਾਫ ਸੁਥਰਾ ਰੱਖਣ ਲਈ ਅਹਿਮ ਉਪਰਾਲਾ ਕੀਤਾ ਗਿਆ। ਇਸ ਦੌਰਾਨ ਇਲਾਕੇ ਦੇ ਛੋਟੇ-ਛੋਟੇ ਬੱਚਿਆਂ ਅਤੇ ਸੈਕਟਰ ਵਾਸੀਆਂ ਵਲੋਂ ਲਾਇਨਜ਼ ਕਲੱਬ ਮੋਹਾਲੀ ਐਸ.ਏ.ਐਸ. ਨਗਰ ਦੇ ਪ੍ਰਧਾਨ ਐਮ.ਜੇ.ਐਫ. ਲਾਇਨ ਅਮਨਦੀਪ ਸਿੰਘ ਗੁਲਾਟੀ ਦੇ ਸਹਿਯੋਗ ਨਾਲ…

Read more

ਲਿਓ ਕਲੱਬ ਵਲੋਂ ਗਰੀਬ ਪਰਿਵਾਰਾਂ ਦੇ ਬੱਚਿਆਂ ਲਈ ਸਮਰ ਕੈਂਪ ਦਾ ਸਫਲ ਆਯੋਜਨ

ਮੋਹਾਲੀ, 6 ਜੂਨ, ਪੰਜਾਬੀ ਦੁਨੀਆ ਬਿਊਰੋ : ਲਿਓ ਕਲੱਬ ਮੋਹਾਲੀ ਸਮਾਇਲਿੰਗ ਵੱਲੋਂ ਲਾਇਨਜ਼ ਕਲੱਬ ਮੋਹਾਲੀ ਐਸ.ਏ.ਐਸ. ਨਗਰ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਅਮਰਦਾਸ ਪਬਲਿਕ ਸਕੂਲ, ਉਦਯੋਗਿਕ ਖੇਤਰ, ਫੇਜ਼-7, ਮੋਹਾਲੀ ਵਿੱਚ ਮਜ਼ਦੂਰ ਵਰਗ ਪਰਿਵਾਰਾਂ ਦੇ ਪੜ੍ਹਦੇ ਬੱਚਿਆਂ ਨਾਲ 10 ਦਿਨਾਂ ਤੋਂ ਚੱਲ ਰਹੇ ਸਮਰ ਕੈਂਪ ਦੀ ਸਮਾਪਤੀ ਮੌਕੇ ਇਕ ਰੰਗਾਰੰਗ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ…

Read more