Breaking News
Smart Media Dashmesh GS Electricals Smart Media Insurance Point Tav Prasad

Detail News

ਕੇਜਰੀਵਾਲ ਭਲਕੇ ਕਰਨਗੇ ਅੰਮ੍ਰਿਤਸਰ ਦੀ ਪਵਿੱਤਰ ਧਰਤੀ ਤੋਂ ਚੋਣ ਪ੍ਰਚਾਰ ਦੀ ਸ਼ੁਰੂਆਤ

ਰੋਡ ਸ਼ੋਅ ਤੋਂ ਬਾਅਦ ਕੇਜਰੀਵਾਲ ਦਰਬਾਰ ਸਾਹਿਬ ‘ਚ ਟੇਕਣਗੇ ਮੱਥਾ ਜੇਲ੍ਹ ਵਿਚੋਂ ਬਾਹਰ ਆਉਣ ਤੋਂ ਬਾਅਦ ਭਲਕੇ ਪਹਿਲੀ ਵਾਰ ਪੰਜਾਬ ਆਉਣਗੇ ਕੇਜਰੀਵਾਲ, ਵਰਕਰਾਂ ਦਾ ਵੀ ਵਧੇਗਾ ਹੌਸਲਾ ਚੰਡੀਗੜ੍ਹ/ਅੰਮ੍ਰਿਤਸਰ, 15 ਮਈ, ਪੰਜਾਬੀ ਦੁਨੀਆ ਬਿਊਰੋ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ 16 ਮਈ ਨੂੰ ਪੰਜਾਬ ਦੇ ਦੌਰੇ ਉੱਤੇ…

Read more

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਮੁਲਜ਼ਮ ਜ਼ਮੀਨ ਦੇ ਇੰਤਕਾਲ ਲਈ ਪਰਿਵਾਰ ਤੋਂ ਪਹਿਲਾਂ ਲੈ ਚੁੱਕਾ ਹੈ 15,000 ਰੁਪਏ ਚੰਡੀਗੜ੍ਹ, 15 ਮਈ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਮਾਲ ਹਲਕਾ ਪੰਡੋਰੀ ਸਰਕਲ ਵਿੱਚ ਬਤੌਰ ਪਟਵਾਰੀ ਤਾਇਨਾਤ ਰਮੇਸ਼ ਕੁਮਾਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ…

Read more