ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ ਨੇ ਸਰਕਾਰ ਦਾ ਕੀਤਾ ਧੰਨਵਾਦ ਮੋਹਾਲੀ, 4 ਅਗਸਤ, ਮਨਜੀਤ ਸਿੰਘ ਚਾਨਾ : ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਵਪਾਰਕ ਮਾਰਕੀਟਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਜਾਰੀ ਕੀਤੇ 40 ਕਰੋੜ ਰੁਪਏ ਦੇ ਵਿਸ਼ੇਸ਼ ਫੰਡ ਵਿੱਚੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਜ਼ਿਲ੍ਹੇ ਨੂੰ 2 ਕਰੋੜ ਰੁਪਏ ਮਿਲਣਗੇ। ਇਸ ਰਾਸ਼ੀ…
ਚੰਡੀਗੜ੍ਹ, 4 ਅਗਸਤ, ਮਨਜੀਤ ਸਿੰਘ ਚਾਨਾ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਦੇ ਸਬੰਧ ਵਿੱਚ ਅੱਜ ਉਮੀਦਵਾਰ ਸਰਦਾਰ ਸੁਰਜੀਤ ਸਿੰਘ ਨੇ ਆਪਣਾ ਨਾਮਜ਼ਦਗੀ ਪੱਤਰ ਵਿਧੀਵਤ ਤੌਰ ‘ਤੇ ਦਾਖਲ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ ਵਿੱਚ ਸਿੱਖਿਆ ਪ੍ਰੇਮੀ, ਰਜਿਸਟਰਡ ਗ੍ਰੈਜੂਏਟ, ਸਮਾਜ ਸੇਵੀ ਅਤੇ ਸਮਰਥਕ ਮੌਜੂਦ ਸਨ। ਨਾਮਜ਼ਦਗੀ ਦਾਖਲ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ…
© 2025 Punjabidunia. All rights reserved. | Powered by WordPress | Theme by TheBootstrapThemes