ਚੰਡੀਗੜ੍ਹ, 24 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਆਸਾਮ ਦੀ ਡਿੱਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਲੋਕ ਸਭਾ ਚੋਣ ਲੜਨ ਜਾ ਰਹੇ ਹਨ। ਇਹ ਦਾਅਵਾ ਉਨ੍ਹਾਂ ਦੇ ਵਕੀਲ ਰਾਜਦੇਵ ਸਿੰਘ ਖ਼ਾਲਸਾ ਨੇ ਕਰਦਿਆਂ ਦੱਸਿਆ ਕਿ ਭਾਈ ਅੰਮ੍ਰਿਤਪਾਲ ਸਿੰਘ ਇਹ ਚੋਣ ਕਿਸੇ ਪਾਰਟੀ ਵੱਲੋਂ ਨਹੀਂ ਸਗੋਂ ਆਜ਼ਾਦ ਉਮੀਦਵਾਰ ਵਜੋਂ ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਚੋਣ…
ਖਰੜ (ਐਸ.ਏ.ਐਸ. ਨਗਰ), 24 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਖਰੜ ਮੰਡੀ ਦਾ ਦੌਰਾ ਕੀਤਾ ਅਤੇ ਚੱਲ ਰਹੇ ਕਣਕ ਦੇ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਆੜ੍ਹਤੀਆਂ (ਕਮਿਸ਼ਨ ਏਜੰਟ) ਨੂੰ ਵਿਕੀ ਕਣਕ ਦੀ ਸਮਾਂਬੱਧ ਚੁਕਾਈ ਦਾ ਭਰੋਸਾ ਦਿੱਤਾ। ਦਿਲਚਸਪ ਗੱਲ ਇਹ ਸੀ ਕਿ ਸ਼੍ਰੀਮਤੀ ਜੈਨ ਦੀ ਕਿਸਾਨਾਂ ਨਾਲ ਗੱਲਬਾਤ…
© 2025 Punjabidunia. All rights reserved. | Powered by WordPress | Theme by TheBootstrapThemes