Breaking News
Smart Media Dashmesh Insurance Point

Detail News

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਜੱਥੇਦਾਰ ਸਾਹਿਬ ਦੀ ਮੌਜੂਦਗੀ ‘ਚ ਭਾਰੀ ਹੰਗਾਮਾ

ਮੋਹਾਲੀ, 28 ਜੂਨ, ਪੰਜਾਬੀ ਦੁਨੀਆ ਬਿਊਰੋ : ਸਥਾਨਕ ਇਤਿਹਾਸਕ ਗੁਰਦੁਆਰਾ ਸਾਹਿਬ ਸਿੰਘ ਸ਼ਹੀਦਾਂ, ਸੋਹਾਣਾ ਵਿਖੇ ਐਤਵਾਰ ਨੂੰ ਉਸ ਸਮੇਂ ਸਥਿਤੀ ਤਣਾਅਪੂਰਨ ਬਣ ਗਈ, ਜਦੋਂ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਮੌਜੂਦਗੀ ਵਿੱਚ ਗੁਰਦੁਆਰਾ ਸਾਹਿਬ ਅੰਦਰ ਇੱਕ ਵਿਅਕਤੀ ਨਾਲ ਕਥਿਤ ਕੁੱਟਮਾਰ ਦੀ ਘਟਨਾ ਸਾਹਮਣੇ ਆਈ। ਇਸ ਘਟਨਾ ਤੋਂ ਬਾਅਦ ਉੱਥੇ ਮੌਜੂਦ ਸੰਗਤ…

Read more

ਅਮਰਾਵਤੀ ‘ਚ ਟਰੱਕ-ਕਾਰ ਹਾਦਸੇ ਦੌਰਾਨ ਪਰਿਵਾਰ ਦੇ 5 ਜੀਆਂ ਦੀ ਮੌਤ

ਅਮਰਾਵਤੀ, 28 ਜੂਨ, ਪੰਜਾਬੀ ਦੁਨੀਆ ਬਿਊਰੋ: ਮਹਾਰਾਸ਼ਟਰ ਦੇ ਅਮਰਾਵਤੀ ਵਿੱਚ ਸਮਰੁਧੀ ਹਾਈਵੇਅ ‘ਤੇ ਤੇਜ਼ ਰਫ਼ਤਾਰ ਕਾਰਨ ਇਕ ਵੱਡਾ ਹਾਦਸਾ ਵਾਪਰਿਆ ਹੈ। ਇਸ ਸੜਕੀ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਕੇ ‘ਤੇ ਹੀ ਦੁਖਦਾਈ ਮੌਤ ਹੋ ਗਈ, ਜਿਹਨਾਂ ਵਿੱਚ ਦੋ ਆਦਮੀ, ਦੋ ਔਰਤਾਂ ਅਤੇ ਇੱਕ ਮਾਸੂਮ ਲੜਕੀ ਸ਼ਾਮਲ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਚੰਦਰਪੁਰ ਦੇ…

Read more