Breaking News
Dashmesh GS Electricals Verka Smart Media Insurance Point Tav Prasad

Detail News

ਕੌਮਾਂਤਰੀ ਸਾਹਿਤਕ ਮੰਚ ਵੱਲੋਂ ਕਾਵਿ-ਪੁਸਤਕ “ਚਿੱਟੇ ਪ੍ਰਛਾਵੇਂ” ਲੋਕ ਅਰਪਣ

​​ਮੋਹਾਲੀ, 27 ਨਵੰਬਰ, ਪੰਜਾਬੀ ਦੁਨੀਆ ਬਿਊਰੋ: ਬੀਤੀ ਸ਼ਾਮ ਕੌਮਾਂਤਰੀ ਸਾਹਿਤਕ ਮੰਚ (ਰਜਿ:) ਵੱਲੋਂ ਦਫ਼ਤਰ ਜ਼ਿਲ੍ਹਾ ਭਾਸ਼ਾ ਅਫਸਰ ਦੇ ਸਹਿਯੋਗ ਨਾਲ ਗਜ਼ਲਕਾਰ ਭੁਪਿੰਦਰ ਸਿੰਘ ਬੇਕਸ ਦੀ ਦੂਸਰੀ ਕਾਵਿ ਪੁਸਤਕ “ਚਿੱਟੇ ਪ੍ਰਛਾਵੇਂ” ਲਈ ਸਾਹਿਤਕ ਸਮਾਗਮ ਰਚਾਇਆ ਗਿਆ। ਪ੍ਰੋਗਰਾਮ ਦਾ ਆਰੰਭ ਭਾਸ਼ਾ ਵਿਭਾਗ ਦੀ ਵਿਭਾਗੀ ਧੁਨ ‘ਧੰਨ ਲਿਖਾਰੀ ਨਾਨਕਾ’ ਨਾਲ ਕੀਤਾ ਗਿਆ। ਇਸ ਤੋਂ ਬਾਅਦ ਗਾਇਕ ਸੁਰਖਾਬ ਨੇ…

Read more

ਵਿਦਿਆਰਥੀ ਸੰਘਰਸ਼ ਦੀ ਵੱਡੀ ਜਿੱਤ: PU ਸੈਨੇਟ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ, 27 ਨਵੰਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਯੂਨੀਵਰਸਿਟੀ ਵਿੱਚ ਪਿਛਲੇ 27 ਦਿਨਾਂ ਤੋਂ ਧਰਨੇ ਉਤੇ ਬੈਠੇ ਵਿਦਿਆਰਥੀਆਂ ਦੇ ਸੰਘਰਸ਼ ਦੀ ਵੱਡੀ ਜਿੱਤ ਹੋਈ ਹੈ। ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਨੇ ਆਖ਼ਰਕਾਰ ਅੱਜ ਵਿਦਿਆਰਥੀਆਂ ਦੇ ਲੰਬੇ ਸੰਘਰਸ਼ ਅੱਗੇ ਝੁਕਦਿਆਂ ਸੈਨੇਟ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਥੇ ਦੱਸਣਯੋਗ ਹੈ ਕਿ ਵਿਦਿਆਰਥੀਆਂ ਨੇ ਪ੍ਰੀਖਿਆਵਾਂ ਦਾ ਬਾਈਕਾਟ ਕਰ ਦਿੱਤਾ…

Read more