Breaking News
Dashmesh GS Electricals Verka Smart Media Insurance Point Tav Prasad

Detail News

ਕਾਂਗਰਸ ਨੇ ਤਰਨ ਤਾਰਨ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨਿਆ

ਚੰਡੀਗੜ੍ਹ, 4 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਕਾਂਗਰਸ ਪਾਰਟੀ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਵੱਲੋਂ ਕਰਨਬੀਰ ਸਿੰਘ ਬੁਰਜ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ। ਦੱਸਣਯੋਗ ਹੈ ਕਿ ਬੀਤੀ ਦਿਨੀਂ ਆਮ ਆਦਮੀ ਪਾਰਟੀ ਵਲੋਂ ਉਮੀਦਵਾਰ ਦਾ ਐਲਾਨ ਕੀਤਾ ਗਿਆ ਸੀ।

Read more

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ

ਫੁੱਲਾਂ ਦੀ ਵਰਖਾ ਅਤੇ ਵਿੰਟੇਜ ਕਾਰ ਸ਼ੋਅ ਨਗਰ ਕੀਰਤਨ ਦੇ ਰਹੇ ਖਿੱਚ ਦਾ ਕੇਂਦਰ ਚੰਡੀਗੜ੍ਹ, 4 ਅਕਤੂਬਰ, ਪੰਜਾਬੀ ਦੁਨੀਆ ਬਿਊਰੋ: ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਪਾਤਸ਼ਾਹੀ ਦਸਵੀਂ, ਸੈਕਟਰ 8-ਸੀ, ਚੰਡੀਗੜ੍ਹ ਵਿਖੇ ਆਯੋਜਿਤ ਕੀਤਾ ਗਿਆ। ਇਹ ਨਗਰ ਕੀਰਤਨ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਸੰਗਠਨਾਂ, ਧਾਰਮਿਕ ਅਤੇ ਸਮਾਜਿਕ ਸੰਸਥਾਵਾਂ…

Read more