ਮੋਹਾਲੀ, 9 ਸਤੰਬਰ, ਮਨਜੀਤ ਸਿੰਘ ਚਾਨਾ: ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਵਿੱਚ ਬਿਜਲੀ ਦੀ ਕਥਿਤ ਘਾਟ ਨੂੰ ਲੈ ਕੇ ਭਗਵੰਤ ਮਾਨ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀ ਲਾਪ੍ਰਵਾਹੀ, ਕੁਚੱਜੀ ਵਿਉਂਤਬੰਦੀ ਅਤੇ ਨਿਕੰਮੀ ਕਾਰਗੁਜ਼ਾਰੀ ਕਾਰਨ ਸੂਬਾ ਗੰਭੀਰ ਬਿਜਲੀ ਸੰਕਟ ਵੱਲ ਵਧ…
ਮੋਹਾਲੀ, 9 ਸਤੰਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵੱਲੋਂ ਸੰਚਾਲਤ ਸਾਂਝੀ ਤਾਲਮੇਲ ਸੰਘਰਸ਼ ਕਮੇਟੀ ਦੇ ਸੱਦੇ ’ਤੇ 8 ਸਤੰਬਰ ਨੂੰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਮੁੱਖ ਦਫ਼ਤਰ ਵਿੱਚ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦੇ ਕਥਿਤ ਮੁਲਾਜ਼ਮ ਵਿਰੋਧੀ ਫੈਸਲਿਆਂ ਖ਼ਿਲਾਫ਼ ਰੋਸ ਰੈਲੀ ਕੀਤੀ ਗਈ। ਰੈਲੀ ਨੂੰ…
© 2025 Punjabidunia. All rights reserved. | Powered by WordPress | Theme by TheBootstrapThemes