Breaking News
Dashmesh GS Electricals Verka Smart Media Insurance Point Tav Prasad

Detail News

ਟਰੰਪ ਦਾ ਵੱਡਾ ਦਾਅਵਾ: ਰੂਸ, ਚੀਨ ਅਤੇ ਪਾਕਿਸਤਾਨ ਨੇ ਕੀਤੇ ਪ੍ਰਮਾਣੂ ਪ੍ਰੀਖਣ

ਵਾਸ਼ਿੰਗਟਨ, 3 ਨਵੰਬਰ, ਪੰਜਾਬੀ ਦੁਨੀਆ ਬਿਊਰੋ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਉਨ੍ਹਾਂ ਕਈ ਦੇਸ਼ਾਂ ਵਿੱਚ ਸ਼ਾਮਲ ਹੈ ਜਿਹਨਾਂ ਨੇ ਸਰਗਰਮੀ ਨਾਲ ਭੂਮੀਗਤ ਪ੍ਰਮਾਣੂ ਹਥਿਆਰਾਂ ਦੇ ਪ੍ਰੀਖਣ ਕੀਤੇ ਹਨ ਅਤੇ ਅਮਰੀਕਾ ਵੀ ਇਸ ਤਰ੍ਹਾਂ ਕਰੇਗਾ। ਐਤਵਾਰ ਨੂੰ ਸੀਬੀਐਸ ਨਿਊਜ਼ ਨਾਲ ਇੱਕ ਇੰਟਰਵਿਊ ਦੌਰਾਨ, ਟਰੰਪ ਨੇ ਕਿਹਾ ਕਿ ਰੂਸ, ਚੀਨ, ਉੱਤਰੀ ਕੋਰੀਆ…

Read more

ਤੇਲੰਗਾਨਾ ਬੱਸ-ਟਰੱਕ ਹਾਦਸੇ ‘ਚ 20 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਹੈਦਰਾਬਾਦ, 3 ਨਵੰਬਰ, ਪੰਜਾਬੀ ਦੁਨੀਆ ਬਿਊਰੋ: ਹੈਦਰਾਬਾਦ-ਬੀਜਾਪੁਰ ਹਾਈਵੇਅ ‘ਤੇ ਅੱਜ ਸਵੇਰੇ ਇੱਕ ਯਾਤਰੀ ਬੱਸ ਦੇ ਬੱਜਰੀ ਨਾਲ ਭਰੇ ਟਰੱਕ ਨਾਲ ਟਕਰਾਉਣ ਕਾਰਨ 20 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਹੋਰ ਜ਼ਖਮੀ ਹੋ ਗਏ ਹਨ। ਇਹ ਹਾਦਸਾ ਹੈਦਰਾਬਾਦ ਤੋਂ ਲਗਭਗ 60 ਕਿਲੋਮੀਟਰ ਦੂਰ ਤੇਲੰਗਾਨਾ ਦੇ ਰੰਗਾਰੇਡੀ ਜ਼ਿਲ੍ਹੇ ਵਿੱਚ ਵਾਪਰਿਆ। ਦੱਸਣਯੋਗ ਹੈ ਕਿ ਤੇਲੰਗਾਨਾ ਸਟੇਟ…

Read more