Breaking News
Smart Media Dashmesh Mohali Walk Smart Media Insurance Point Hardev Singh Ubha

Detail News

40 ਹਜ਼ਾਰ ਰੁ: ਰਿਸ਼ਵਤ ਲੈਂਦਾ ASI ਵਿਜੀਲੈਂਸ ਨੇ ਕੀਤਾ ਕਾਬੂ

ਚੰਡੀਗੜ੍ਹ, 8 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਐਲਡੇਕੋ ਅਸਟੇਟ ਪੁਲਿਸ ਚੌਕੀ ਇੰਚਾਰਜ, ਪੁਲਿਸ ਸਟੇਸ਼ਨ ਸਲੇਮ ਟਾਬਰੀ, ਲੁਧਿਆਣਾ ਵਜੋਂ ਤਾਇਨਾਤ ਸਹਾਇਕ–ਸਬ ਇੰਸਪੈਕਟਰ ਜਿੰਦਲ ਲਾਲ ਨੂੰ 40,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ…

Read more

ਸੇਵਾਮੁਕਤ ਪੁਲਿਸ ਅਧਿਕਾਰੀਆਂ ਵੱਲੋਂ SSP ਮੋਹਾਲੀ ਵਰੁਣ ਸ਼ਰਮਾ ਦਾ ਸਨਮਾਨ

ਮੋਹਾਲੀ, 8 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਮੋਹਾਲੀ ਦੇ ਇੱਕ ਵਫ਼ਦ ਨੇ ਜ਼ਿਲ੍ਹਾ ਮੋਹਾਲੀ ਦੇ ਨਵ-ਨਿਯੁਕਤ ਐੱਸਐੱਸਪੀ ਵਰੁਣ ਸ਼ਰਮਾ ਨਾਲ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ ਕੀਤੀ ਅਤੇ ਫੁੱਲਾਂ ਦਾ ਗੁਲਦਸਤਾ ਦੇ ਕੇ ਉਨ੍ਹਾਂ ਦਾ ਨਿੱਘਾ ਸਨਮਾਨ ਕੀਤਾ। ਇਸ ਵਫਦ ਦੇ ਵਿੱਚ ਐਸੋਸੀਏਸ਼ਨ ਮੋਹਾਲੀ ਜ਼ਿਲ੍ਹੇ ਦੇ ਪ੍ਰਧਾਨ ਅਤੇ ਸੂਬਾ ਜਨਰਲ ਸਕੱਤਰ…

Read more