ਮੋਹਾਲੀ, 2 ਨਵੰਬਰ, ਪੰਜਾਬੀ ਦੁਨੀਆ ਬਿਊਰੋ : ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਸੀਨੀਅਰ ਸਿਹਤ ਅਧਿਕਾਰੀਆਂ ਸਮੇਤ ਅੱਜ ਜ਼ਿਲ੍ਹਾ ਹਸਪਤਾਲ ਮੋਹਾਲੀ ਦਾ ਦੌਰਾ ਕੀਤਾ ਅਤੇ ਐਮਰਜੈਂਸੀ ਵਿਭਾਗ, ਆਪ੍ਰੇਸ਼ਨ ਥੀਏਟਰ (ਓ.ਟੀ.), ਲੈਬਾਰਟਰੀ, ਓ.ਪੀ.ਡੀ. ਤੇ ਵੱਖ-ਵੱਖ ਵਾਰਡਾਂ ਦਾ ਬਾਰੀਕੀ ਨਾਲ ਨਿਰੀਖਣ ਕਰਦਿਆਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਹਸਪਤਾਲ ਦੇ ਬੁਨਿਆਦੀ ਢਾਂਚੇ,…
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 2 ਜਨਵਰੀ 2027 ਤੱਕ ਧਾਰਾ 163 ਅਧੀਨ ਹੁਕਮ ਜਾਰੀ ਐਸ.ਏ.ਐਸ. ਨਗਰ, 2 ਨਵੰਬਰ, ਪੰਜਾਬੀ ਦੁਨੀਆ ਬਿਊਰੋ : ਜ਼ਿਲ੍ਹਾ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਕੋਮਲ ਮਿੱਤਲ, ਆਈ.ਏ.ਐੱਸ. ਵੱਲੋਂ ਦੀਵਾਲੀ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਦੇ ਤਿੳਹਾਰਾਂ ਮੌਕੇ ਪਟਾਕੇ ਚਲਾਉਣ ਸਬੰਧੀ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ…
© 2025 Punjabidunia. All rights reserved. | Powered by WordPress | Theme by TheBootstrapThemes