Breaking News
Dashmesh GS Electricals Verka Smart Media Insurance Point Tav Prasad

Detail News

ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਖੇਡ ਦਿਵਸ ਨੂੰ ਮਿਲਿਆ ਵੱਡਾ ਹੁੰਗਾਰਾ

ਫਿਟਨੈੱਸ ਅਤੇ ਅਨੁਸ਼ਾਸਨ ਦੀ ਮਹੱਤਤਾ ਉਤੇ ਦਿੱਤਾ ਜ਼ੋਰ ਮੋਹਾਲੀ, 30 ਅਗਸਤ, ਪੰਜਾਬੀ ਦੁਨੀਆ ਬਿਊਰੋ: ਰਿਆਤ ਬਾਹਰਾ ਯੂਨੀਵਰਸਿਟੀ ਵਿੱਚ ਖੇਡ ਦਿਵਸ ਯੂਨੀਵਰਸਿਟੀ ਦੇ ਡਾਇਰੈਕਟਰ ਆਫ਼ ਸਪੋਰਟਸ ਡਾ. ਮਹੇਸ਼ ਜੇਟਲੀ ਦੀ ਨਿਗਰਾਨੀ ਹੇਠ ਖੇਡ ਮੈਦਾਨ ਵਿੱਚ ਬੜੇ ਉਤਸ਼ਾਹ ਅਤੇ ਜਜ਼ਬੇ ਨਾਲ ਮਨਾਇਆ ਗਿਆ। ਵਿਦਿਆਰਥੀਆਂ ਵੱਲੋਂ ਮਿਲੇ ਭਰਪੂਰ ਹੁੰਗਾਰੇ ਨੇ ਯੂਨੀਵਰਸਿਟੀ ਦੀ ਸਰੀਰਕ ਤੰਦਰੁਸਤੀ ਅਤੇ ਸੰਪੂਰਨ ਵਿਕਾਸ ਪ੍ਰਤੀ…

Read more

ਮੋਹਾਲੀ ਪ੍ਰੈਸ ਕਲੱਬ ਵੱਲੋਂ ਕਰਵਾਇਆ ‘ਮੇਲਾ ਤੀਆਂ ਦਾ’ ਯਾਦਗਾਰੀ ਹੋ ਨਿਬੜਿਆ

ਮੁਟਿਆਰਾਂ, ਔਰਤਾਂ ਅਤੇ ਬੱਚਿਆਂ ਨੇ ਗਿੱਧੇ ਅਤੇ ਬੋਲੀਆਂ ਰਾਹੀਂ ਰੰਗ ਬੰਨ੍ਹਿਆ ਮੋਹਾਲੀ, 30 ਅਗਸਤ, ਅਮਨਦੀਪ ਸਿੰਘ :  ਮੋਹਾਲੀ ਪ੍ਰੈਸ ਕਲੱਬ ਵੱਲੋਂ ‘ਤੀਆਂ ਤੀਜ ਦੀਆਂ’ ਮੇਲਾ ਸੈਕਟਰ-70 ਦੇ ਕਮਿਊਨਿਟੀ ਸੈਂਟਰ ਵਿਚ ਪੂਰੀ ਧੂਮ ਧਾਮ ਨਾਲ ਮਨਾਇਆ ਗਿਆ।ਮੇਲੇ ਵਿਚ ਸੈਕਟਰ-70 ਵਿਚੋਂ ਔਰਤਾਂ, ਬੱਚਿਆਂ ਅਤੇ ਮੁਟਿਆਰਾਂ ਨੇ ਗਿੱਧਾ, ਭੰਗੜਾ, ਸੋਲੋ ਡਾਂਸ ਅਤੇ ਕੋਰੀਓਗ੍ਰਾਫੀ ਨਾਚ ਪੇਸ਼ ਕਰਕੇ 5 ਘੰਟੇ…

Read more