Breaking News
Smart Media Dashmesh Insurance Point

Detail News

ਵਿਧਾਇਕ ਕੁਲਵੰਤ ਸਿੰਘ ਵੱਲੋਂ 30ਵੀਂ ਤੇ 31ਵੀਂ ਯਾਤਰਾ ਬੱਸ ਨੂੰ ਕੀਤਾ ਰਵਾਨਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਮਈ, ਪੰਜਾਬੀ ਦੁਨੀਆ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਪਿੰਡ ਬਲੌਂਗੀ ਤੋਂ ਸ਼ਰਧਾਲੂਆਂ ਦੀ 30ਵੀਂ ਅਤੇ 31ਵੀਂ ਬੱਸ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ…

Read more

12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆਂ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ

ਗੱਤਕਾ ਸਵੈ-ਰੱਖਿਆ, ਅਧਿਆਤਮਿਕਤਾ ਤੇ ਉੱਚ ਨੈਤਿਕ ਕਦਰਾਂ-ਕੀਮਤਾਂ ਨੂੰ ਕਰਦਾ ਹੈ ਮਜ਼ਬੂਤ – ਸਪੀਕਰ ਸੰਧਵਾਂ ਕੋਟਕਪੂਰਾ, 3 ਮਈ, ਪੰਜਾਬੀ ਦੁਨੀਆ ਬਿਊਰੋ: ਬਾਬਾ ਫ਼ਰੀਦ ਗੁਰੂਕੁਲ ਗਰੁੱਪ ਆਫ਼ ਕਾਲਜਿਜ਼, ਕੋਟਕਪੂਰਾ ਵਿਖੇ ਆਯੋਜਿਤ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ (ਲੜਕੀਆਂ) ਦਾ ਸਮਾਪਤੀ ਸਮਾਗਮ ਉਤਸ਼ਾਹਪੂਰਨ ਮਾਹੌਲ ਵਿੱਚ ਹੋਇਆ, ਜਿਸ ਵਿੱਚ ਰੂਪਨਗਰ ਦੀ ਟੀਮ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਓਵਰਆਲ ਚੈਂਪੀਅਨਸ਼ਿਪ ਜਿੱਤ…

Read more