Breaking News
Dashmesh GS Electricals Verka Smart Media Insurance Point Tav Prasad

Detail News

ਭਾਰੀ ਮੀਂਹ ਨਾਲ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

ਨਵੀਂ ਦਿੱਲੀ, 9 ਅਗਸਤ, ਪੰਜਾਬੀ ਦੁਨੀਆ ਬਿਊਰੋ: ਦੱਖਣੀ-ਪੂਰਬੀ ਦਿੱਲੀ ਦੇ ਜੈਤਪੁਰ ਦੇ ਹਰੀ ਨਗਰ ਇਲਾਕੇ ਵਿੱਚ ਭਾਰੀ ਮੀਂਹ ਕਾਰਨ ਇੱਕ ਕੰਧ ਡਿੱਗਣ ਸਦਕਾ ਸ਼ਨੀਵਾਰ ਸਵੇਰੇ ਦੋ ਬੱਚਿਆਂ ਸਮੇਤ ਸੱਤ ਲੋਕਾਂ ਦੀ ਮੌਤ ਹੋਣ ਦੀ ਖਬਰ ਹੈ। ਦਿੱਲੀ ਪੁਲਿਸ ਅਨੁਸਾਰ 100 ਫੁੱਟ ਲੰਬੀ ਕੰਧ, ਨਾਲ ਲੱਗਦੀਆਂ ਝੁੱਗੀਆਂ ‘ਤੇ ਡਿੱਗ ਗਈ, ਜਿਸ ਕਾਰਨ ਅੱਠ ਲੋਕ ਮਲਬੇ ਹੇਠਾਂ…

Read more

ਭਾਰੀ ਮੀਂਹ ਤੋਂ ਬਾਅਦ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹੇ

ਚੰਡੀਗੜ੍ਹ, 9 ਅਗਸਤ, ਅਮਨਦੀਪ ਸਿੰਘ : ਬੀਤੀ ਕੱਲ੍ਹ ਸ਼ਹਿਰ ਵਿੱਚ ਪਏ ਭਾਰੀ ਮੀਂਹ ਤੋਂ ਬਾਅਦ ਸੁਖਨਾ ਝੀਲ ਦਾ ਪਾਣੀ ਪੱਧਰ ਖਤਰੇ ਦੇ ਨਿਸ਼ਾਨ ਉਤੇ ਪਹੁੰਚ ਗਿਆ। ਇਸ ਤੋਂ ਬਾਅਦ ਰਾਤ ਨੂੰ ਹੀ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹਣੇ ਪਏ। ਝੀਲ ਦਾ ਪਾਣੀ ਪੱਧਰ ਘਟ ਕੇ ਜਦੋਂ 1,162.20 ਫੁੱਟ ਰਹਿ ਗਿਆ, ਤਾਂ ਸੁਖਨਾ ਦੇ ਫਲੱਡ ਗੇਟਾਂ…

Read more