Breaking News
Smart Media Dashmesh Insurance Point

Detail News

ਸਾਊਦੀ ਅਰਬ ‘ਚ ਭਾਰਤੀ ਵਿਅਕਤੀ ਦੀ ਹੋਈ ਮੌਤ

ਹੁਣ ਤੱਕ 6 ਮੌਤਾਂ ਹੋਈਆਂ: ਵਿਦੇਸ਼ ਮੰਤਰਾਲਾ ਨਵੀਂ ਦਿੱਲੀ, 20 ਮਾਰਚ, ਪੰਜਾਬੀ ਦੁਨੀਆ ਬਿਊਰੋ : ਈਰਾਨ-ਇਜ਼ਰਾਇਲ ਤੇ ਅਮਰੀਕਾ ਵਿਚਕਾਰ ਚੱਲ ਰਹੇ ਟਕਰਾਅ ਦੌਰਾਨ 18 ਮਾਰਚ ਨੂੰ ਰਿਆਧ ਵਿੱਚ ਇੱਕ ਭਾਰਤੀ ਨਾਗਰਿਕ ਦੀ ਮੌਤ ਹੋਣ ਦੀ ਖਬਰ ਹੈ। ਇਸ ਦੀ ਪੁਸ਼ਟੀ ਸਾਊਦੀ ਅਰਬ ਵਿੱਚ ਭਾਰਤ ਦੇ ਦੂਤਾਵਾਸ ਨੇ ਇੱਕ ਅਧਿਕਾਰਤ ਬਿਆਨ ਵਿੱਚ ਕੀਤੀ ਹੈ। ਮਿਸ਼ਨ ਨੇ…

Read more

ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਦਿੱਲੀ ‘ਚ ਹਵਾ ਦੀ ਗੁਣਵੱਤਾ 123 ‘ਤੇ ਪੁੱਜੀ

ਨਵੀਂ ਦਿੱਲੀ, 20 ਮਾਰਚ, ਪੰਜਾਬੀ ਦੁਨੀਆ ਬਿਊਰੋ : ਦਿੱਲੀ ਅਤੇ ਨਾਲ ਲੱਗਦੇ ਇਲਾਕਿਆਂ ਵਿੱਚ ਸ਼ੁੱਕਰਵਾਰ ਸਵੇਰੇ ਹਲਕੀ ਬਾਰਿਸ਼ ਅਤੇ ਤੇਜ਼ ਹਵਾਵਾਂ ਸਦਕਾ ਇਕ ਵਾਰ ਫਿਰ ਮੌਸਮ ਠੰਡਾ ਹੋ ਗਿਆ ਹੈ, ਜਿਸ ਨਾਲ ਮਾਰਚ ਵਿੱਚ ਤਾਪਮਾਨ ਵਿੱਚ ਵਾਧੇ ਤੋਂ ਰਾਹਤ ਮਿਲੀ। ਰਾਸ਼ਟਰੀ ਰਾਜਧਾਨੀ ਦੇ ਨੇੜਲੇ ਇਲਾਕਿਆਂ ਵਿਚ ਹਲਕੀ ਬਾਰਸ਼ ਹੋਈ ਅਤੇ 30-40 ਕਿਲੋਮੀਟਰ ਪ੍ਰਤੀ ਘੰਟਾ ਦੀ…

Read more