Breaking News
Smart Media Dashmesh Mohali Walk Smart Media Insurance Point Hardev Singh Ubha

Detail News

ਜੰਤਰ-ਮੰਤਰ ਕੁੱਟਮਾਰ ਮਾਮਲਾ: ਸਵਤੰਤਰ ਭਾਰਦਵਾਜ ਬੁਲੰਦਸ਼ਹਿਰ ਤੋਂ ਗ੍ਰਿਫਤਾਰ

ਨਵੀਂ ਦਿੱਲੀ, 4 ਸਤੰਬਰ, ਪੰਜਾਬੀ ਦੁਨੀਆ ਬਿਊਰੋ : ਦਿੱਲੀ ਦੇ ਜੰਤਰ-ਮੰਤਰ ਵਿਖੇ ਵਿਦਿਆਰਥੀ ਪ੍ਰਦਰਸ਼ਨਕਾਰੀ ਨਿਸ਼ੂ ਆਜ਼ਾਦ ਦੇ ਪਿਤਾ ਸੰਜੇ ਕੁਮਾਰ ਨਾਲ ਕਥਿਤ ਕੁੱਟਮਾਰ ਦੇ ਮਾਮਲੇ ਵਿੱਚ ਦੋਸ਼ੀ ਐਕਟਿਵਿਸਟ ਸਵਤੰਤਰ ਭਾਰਦਵਾਜ ਨੂੰ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ ਹਿਰਾਸਤ ਵਿੱਚ ਲਿਆ ਗਿਆ। ਪੁਲਿਸ ਮੁਤਾਬਕ ਉਸ ਨੂੰ ਧਾਮਰਾ ਨਾਰਾ ਪਿੰਡ ਨੇੜਿਓਂ ਕਾਬੂ ਕੀਤਾ ਗਿਆ। ਇਹ ਕਾਰਵਾਈ…

Read more

ਸਕੂਲਾਂ ਦੇ 181 ਸਰਕਾਰੀ ਅਧਿਆਪਕ, ਹੈੱਡਮਾਸਟਰ ਵਜੋਂ ਪਦਉੱਨਤ

ਚੰਡੀਗੜ੍ਹ, 4 ਸਤੰਬਰ, ਪੰਜਾਬੀ ਦੁਨੀਆ ਬਿਊਰੋ : ਸਰਕਾਰੀ ਸਕੂਲਾਂ ਵਿੱਚ ਹੋਰ ਬਿਹਤਰ ਅਤੇ ਮਜ਼ਬੂਤ ਸਿੱਖਿਆ ਪ੍ਰਣਾਲੀ ਲਈ ਪੰਜਾਬ ਸਰਕਾਰ ਨੇ 4 ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਸਮੇਤ 181 ਅਧਿਆਪਕਾਂ ਨੂੰ ਹੈੱਡਮਾਸਟਰ ਵਜੋਂ ਪਦਉੱਨਤ ਕੀਤਾ ਹੈ ਤਾਂ ਜੋ ਇਨ੍ਹਾਂ ਅਸਾਮੀਆਂ ਨੂੰ ਭਰ ਕੇ ਪੰਜਾਬ ਸਿੱਖਿਆ ਕ੍ਰਾਂਤੀ ਅਧੀਨ ਹਰੇਕ ਸਕੂਲ ਵਿੱਚ ਜ਼ਮੀਨੀ ਪੱਧਰ ’ਤੇ ਮਜ਼ਬੂਤ ਗਤੀਸ਼ਲੀ ਅਗਵਾਈ ਯਕੀਨੀ…

Read more