ਜ਼ਿੰਮੇਵਾਰ ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਬਰਖ਼ਾਸਤ ਕਰਕੇ ਉਨ੍ਹਾਂ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕਰਨ ਦੀ ਮੰਗ ਚੰਡੀਗੜ੍ਹ, 4 ਸਤੰਬਰ, ਮਨਜੀਤ ਸਿੰਘ ਚਾਨਾ : ਭਾਜਪਾ ਪੰਜਾਬ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਨੇ ਮੋਹਨਜੀਤ ਸ਼ੇਰੋਂ ਨਾਲ ਹੋਏ ਕਥਿਤ ਪੁਲਿਸ ਜ਼ੁਲਮ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਸਿੱਖਾਂ ਨਾਲ ਜ਼ੁਲਮ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ…
ਮੋਹਾਲੀ, 4 ਸਤੰਬਰ, ਮਨਜੀਤ ਸਿੰਘ ਚਾਨਾ: ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਵਿੱਚ ਸਿੱਖ ਨੌਜਵਾਨ ਸ. ਮੋਹਣਜੀਤ ਸਿੰਘ ਨਾਲ ਕਥਿਤ ਕੁੱਟਮਾਰ, ਦਾੜ੍ਹੀ ਪੁੱਟਣ, ਕੇਸਾਂ ਦੀ ਬੇਅਦਬੀ ਅਤੇ ਕਕਾਰਾਂ ਨਾਲ ਅਪਮਾਨਜਨਕ ਵਿਵਹਾਰ ਦੀ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਸਿਰਫ਼ ਇੱਕ…
© 2025 Punjabidunia. All rights reserved. | Powered by WordPress | Theme by TheBootstrapThemes