Breaking News
Smart Media Dashmesh Insurance Point

Detail News

10 ਰਾਜਾਂ ਦੀਆਂ 37 ਰਾਜ ਸਭਾ ਸੀਟਾਂ ਲਈ ਚੋਣਾਂ 16 ਮਾਰਚ ਨੂੰ

ਨਵੀਂ ਦਿੱਲੀ, 22 ਫਰਵਰੀ, ਪੰਜਾਬੀ ਦੁਨੀਆ ਬਿਊਰੋ: ਭਾਰਤੀ ਚੋਣ ਕਮਿਸ਼ਨ ਨੇ 10 ਰਾਜਾਂ ਵਿਚ ਖਾਲੀ 37 ਰਾਜ ਸਭਾ ਸੀਟਾਂ ਲਈ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕਰ ਦਿੱਤਾ ਹੈ। ਇਹ ਚੋਣਾਂ 16 ਮਾਰਚ 2026 ਨੂੰ ਹੋਣਗੀਆਂ। ਇਹਨਾਂ ਰਾਜਾਂ ਵਿੱਚ ਮਹਾਰਾਸ਼ਟਰ, ਓਡੀਸ਼ਾ, ਤੇਲੰਗਾਨਾ, ਤਾਮਿਲਨਾਡੂ, ਅਸਾਮ, ਹਰਿਆਣਾ, ਹਿਮਾਚਲ ਪ੍ਰਦੇਸ਼, ਛੱਤੀਸਗੜ੍ਹ, ਪੱਛਮੀ ਬੰਗਾਲ ਅਤੇ ਬਿਹਾਰ ਦੀਆਂ ਸੀਟਾਂ ਲਈ ਚੋਣਾਂ…

Read more

ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਰੰਗ ਸੁੱਟਣ ’ਤੇ ਪਾਬੰਦੀ

ਹੋਲਾ-ਮਹੱਲਾ ਮੌਕੇ ਸਿੱਖ ਕੌਮ ਦੇ ਨਾਮ ਜਥੇਦਾਰ ਗੜਗੱਜ ਨੇ ਜਾਰੀ ਕੀਤਾ ਸੰਦੇਸ਼ ਸ੍ਰੀ ਅਨੰਦਪੁਰ ਸਾਹਿਬ, 22 ਫਰਵਰੀ, ਪੰਜਾਬੀ ਦੁਨੀਆ ਬਿਊਰੋ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਦੇ ਨਾਮ ਇਕ ਅਹਿਮ ਸੰਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਖ਼ਾਲਸੇ ਦੀ ਜਨਮ ਭੂਮੀ ਸ੍ਰੀ…

Read more