ਕੈਬਨਿਟ ਤੋਂ ਬਰਖਾਸਤਗੀ ਮਗਰੋਂ ਕੋਂਡਾ ਸੁਰੇਖਾ ਨੇ CM ਰੈੱਡੀ ’ਤੇ ਚੁੱਕੇ ਸਵਾਲ ਹੈਦਰਾਬਾਦ, 3 ਸਤੰਬਰ (ਪੰਜਾਬੀ ਦੁਨੀਆ ਬਿਊਰੋ) : ਤੇਲੰਗਾਨਾ ਦੇ ਮੁੱਖ ਮੰਤਰੀ ਏ. ਰੇਵੰਤ ਰੈੱਡੀ ਨੇ ਵੀਰਵਾਰ ਨੂੰ ਆਪਣੀ ਕੈਬਨਿਟ ਸਹਿਯੋਗੀ ਅਤੇ ਸੂਬੇ ਦੀ ਜੰਗਲਾਤ ਤੇ ਐਂਡੋਮੈਂਟਸ ਮੰਤਰੀ ਕੋਂਡਾ ਸੁਰੇਖਾ ਨੂੰ ਤੁਰੰਤ ਪ੍ਰਭਾਵ ਨਾਲ ਮੰਤਰੀ ਮੰਡਲ ਤੋਂ ਹਟਾਉਣ ਦਾ ਫੈਸਲਾ ਕੀਤਾ। ਇਸ ਸਬੰਧੀ ਰਾਜਪਾਲ…
ਕਿਹਾ, ਸੁਖਬੀਰ ਬਾਦਲ ਨੇ ਸਿਰੇ ਦੀ ਮੌਕਾਪ੍ਰਸਤੀ ਤੇ ਨਿੱਜਪ੍ਰਸਤੀ ਦਾ ਮੁਜ਼ਾਹਰਾ ਕੀਤਾ ਭਾਜਪਾ ਨੇ ਅਕਾਲੀਆਂ ਨੂੰ ਤਿੰਨ ਖੇਤੀ ਕਾਨੂੰਨਾਂ ਦੀ ਵਿਰੋਧਤਾ ਛੱਡਣ ਦੀ ਸ਼ਰਤ ਲਾਈ ਮੋਹਾਲੀ, 3 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅਕਾਲੀ-ਭਾਜਪਾ ਦੇ ਸੰਭਾਵੀ ਗਠਜੋੜ ਦੀਆਂ ਚਰਚਾਵਾਂ ਉੱਤੇ ਸਖ਼ਤ ਟਿੱਪਣੀ ਕਰਦਿਆਂ ਕਿਹਾ…
© 2025 Punjabidunia. All rights reserved. | Powered by WordPress | Theme by TheBootstrapThemes