ਚੰਡੀਗੜ੍ਹ, 24 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੀ ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਮਜ਼ਬੂਤ ਕਰਨ ਦੀ ਅਟੁੱਟ ਵਚਨਬੱਧਤਾ ‘ਤੇ ਜੋਰ ਦਿੰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੇ ਸਰਕਾਰੀ ਮੈਡੀਕਲ ਅਤੇ ਡੈਂਟਲ ਕਾਲਜਾਂ ਵਿੱਚ ਇੰਟਰਨਾਂ, ਜੂਨੀਅਰ ਰੈਜ਼ੀਡੈਂਟਾਂ ਅਤੇ ਸੀਨੀਅਰ ਰੈਜ਼ੀਡੈਂਟਾਂ ਦੇ ਪ੍ਰਤੀ ਮਹੀਨਾ ਮਾਣਭੱਤੇ…
ਚੰਡੀਗੜ੍ਹ/ਮੋਹਾਲੀ, 24 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨੇ ਪ੍ਰੋ. (ਡਾ.) ਸੰਜੇ ਕੁਮਾਰ ਨੂੰ ਆਪਣਾ ਨਵਾਂ ਗਰੁੱਪ ਵਾਈਸ ਚਾਂਸਲਰ ਨਿਯੁਕਤ ਕੀਤਾ ਹੈ। ਰਿਆਤ ਬਾਹਰਾ ਯੂਨੀਵਰਸਿਟੀ ਕੈਂਪਸ ਵਿੱਚ ਇੱਕ ਸੰਖੇਪ ਪਰ ਸ਼ਾਨਦਾਰ ਸਵਾਗਤ ਸਮਾਰੋਹ ਆਯੋਜਿਤ ਕੀਤਾ ਗਿਆ, ਜਿੱਥੇ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ ਨੇ ਪ੍ਰੋ. ਕੁਮਾਰ ਨੂੰ ਗਰੁੱਪ ਦੇ ਸੀਨੀਅਰ ਡੀਨ, ਡਾਇਰੈਕਟਰਾਂ ਅਤੇ ਫੈਕਲਟੀ…
© 2025 Punjabidunia. All rights reserved. | Powered by WordPress | Theme by TheBootstrapThemes