ਮੋਹਾਲੀ, 3 ਸਤੰਬਰ, ਪੰਜਾਬੀ ਦੁਨੀਆ ਬਿਊਰੋ : ਪਿੰਡ ਸੰਭਾਲਕੀ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਸਾਬਕਾ ਮੇਅਰ ਮੋਹਾਲੀ ਸ. ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਯੂਥ ਕਾਂਗਰਸੀ ਆਗੂ ਸ. ਕੰਵਰਬੀਰ ਸਿੰਘ ਰੂਬੀ ਸਿੱਧੂ ਦੀ ਅਗਵਾਈ ਹੇਠ ਦਰਜਨਾਂ ਨੌਜਵਾਨਾਂ ਨੇ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਨਵੇਂ ਸ਼ਾਮਲ ਹੋਏ ਨੌਜਵਾਨਾਂ ਨੇ ਕਿਹਾ ਕਿ ਉਹ…
ਮੋਹਾਲੀ, 3 ਸਤੰਬਰ, ਪੰਜਾਬੀ ਦੁਨੀਆ ਬਿਊਰੋ : ਸ਼੍ਰੀ ਵਰੁਣ ਸ਼ਰਮਾ, ਆਈਪੀਐਸ ਨੇ ਅੱਜ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਐਸਐਸਪੀ ਵਜੋਂ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਉਪਰੰਤ ਪਹਿਲੀ ਮੀਡੀਆ ਬ੍ਰੀਫਿੰਗ ਦੌਰਾਨ ਉਨ੍ਹਾਂ ਨਾਗਰਿਕਾਂ ਦੀ ਸੁਰੱਖਿਆ, ਸੰਗਠਿਤ ਅਪਰਾਧ ਦੇ ਖਾਤਮੇ ਅਤੇ ਲੋਕਾਂ ਲਈ ਸੁਲਭ ਤੇ ਜਵਾਬਦੇਹ ਪੁਲਿਸ ਪ੍ਰਸ਼ਾਸਨ ਨੂੰ ਆਪਣੀਆਂ ਪ੍ਰਮੁੱਖ ਤਰਜੀਹਾਂ ਦੱਸਿਆ। ਐਸਐਸਪੀ ਵਰੁਣ ਸ਼ਰਮਾ…
© 2025 Punjabidunia. All rights reserved. | Powered by WordPress | Theme by TheBootstrapThemes