Breaking News
Dashmesh GS Electricals Verka Smart Media Insurance Point Tav Prasad

Detail News

ਦਿਨ-ਦਿਹਾੜੇ ਮੋਟਰਸਾਈਕਲ ਸਵਾਰਾਂ ਵੱਲੋਂ ਨੌਜਵਾਨ ਦੀ ਹੱਤਿਆ

ਅੰਮ੍ਰਿਤਸਰ, 5 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਵਿੱਚ ਦਿਨ-ਦਿਹਾੜੇ ਇੱਕ 28 ਸਾਲਾ ਨੌਜਵਾਨ ਜੁਗਰਾਜ ਸਿੰਘ ਉਰਫ਼ ਤੋਤਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਅੱਜ ਸ਼ਨੀਵਾਰ ਨੂੰ ਹਮਲਾਵਰਾਂ ਨੇ ਇਸ ਘਟਨਾ ਨੂੰ ਦਿਨ-ਦਿਹਾੜੇ ਅੰਜਾਮ ਦਿੱਤਾ, ਜੋ ਕਿ ਨੇੜਲੇ ਸੀਸੀਟੀਵੀ ਕੈਮਰੇ ਵਿੱਚ ਵੀ ਰਿਕਾਰਡ ਹੋ ਗਈ। ਪੁਲਿਸ ਅਨੁਸਾਰ, ਅੰਮ੍ਰਿਤਸਰ ਦੇ ਥਾਣਾ ਮਹਿਤਾ ਅਧੀਨ ਪੈਂਦੇ…

Read more

20 ਸਾਲਾਂ ਬਾਅਦ ਊਧਵ ਠਾਕਰੇ ਅਤੇ ਰਾਜ ਠਾਕਰੇ ਇਕ ਮੰਚ ‘ਤੇ ਹੋਏ ਇਕੱਠੇ

ਮਹਾਰਾਸ਼ਟਰ ਦੀ ਰਾਜਨੀਤੀ ਵਿੱਚ ਆਇਆ ਭੂਚਾਲ ਮੁੰਬਈ, 5 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਕਰੀਬ ਦੋ ਦਹਾਕਿਆਂ ਦੇ ਰਾਜਨੀਤਿਕ ਮੱਤਭੇਦਾਂ ਨੂੰ ਦਰਕਿਨਾਰ ਕਰਦਿਆਂ ਮਹਾਂਰਾਸ਼ਟਰ ਦੀ ਰਾਜਨੀਤੀ ਵਿੱਚ ਹਮੇਸ਼ਾਂ ਸਰਗਰਮ ਰਹੇ ਚਚੇਰੇ ਭਰਾ ਊਧਵ ਠਾਕਰੇ ਅਤੇ ਰਾਜ ਠਾਕਰੇ ਅੱਜ ਮੁੰਬਈ ਵਿੱਚ ਇੱਕ ਜਨਤਕ ਰੈਲੀ ਵਿੱਚ ਇਕ ਮੰਚ ‘ਤੇ ਇਕੱਠੇ ਹੋਏ। ‘ਆਵਾਜ ਮਰਾਠੀਚਾ’ (ਮਰਾਠੀ ਦੀ ਆਵਾਜ਼) ਸਿਰਲੇਖ ਵਾਲਾ ਇਹ…

Read more