ਚੰਡੀਗੜ੍ਹ, 1 ਸਤੰਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 8 IPS ਅਤੇ 12 PPS ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ। ਤਬਾਦਲਿਆਂ ਤਹਿਤ ਕਈ ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਨ੍ਹਾਂ ਨਿਯੁਕਤੀਆਂ ਸਬੰਧੀ ਸਰਕਾਰ ਵੱਲੋਂ ਅਧਿਕਾਰਤ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਨਵੀਂ ਦਿੱਲੀ, 1 ਸਤੰਬਰ, ਪੰਜਾਬੀ ਦੁਨੀਆ ਬਿਊਰੋ : ਗੋਆ ਹਵਾਈ ਅੱਡੇ ’ਤੇ ਮੰਗਲਵਾਰ ਸਵੇਰੇ ਉਸ ਸਮੇਂ ਪੂਰੀ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ, ਜਦੋਂ ਦਿੱਲੀ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਤਕਨੀਕੀ ਖਰਾਬੀ ਕਾਰਨ ਵਾਪਸ ਗੋਆ ਉਤਾਰਨਾ ਪਿਆ। ਸ਼ੁਰੂਆਤੀ ਜਾਣਕਾਰੀ ਮੁਤਾਬਕ, ਇੰਡੀਗੋ ਦੀ ਉਡਾਣ 6E 2102 ਦੇ ਇੱਕ ਇੰਜਣ ਵਿੱਚ ਖਰਾਬੀ ਦੀ ਸੂਚਨਾ ਮਿਲਣ ਤੋਂ…
© 2025 Punjabidunia. All rights reserved. | Powered by WordPress | Theme by TheBootstrapThemes