Breaking News
Dashmesh GS Electricals Verka Smart Media Insurance Point Tav Prasad

Detail News

ਮੁਹੰਮਦ ਯੂਨਸ ਨੇ ਬੰਗਲਾਦੇਸ਼ ‘ਚ ਫਰਵਰੀ 2026 ਵਿੱਚ ਚੋਣਾਂ ਕਰਵਾਉਣ ਦੇ ਦਿੱਤੇ ਸੰਕੇਤ

ਢਾਕਾ, 5 ਅਗਸਤ, ਪੰਜਾਬੀ ਦੁਨੀਆ ਬਿਊਰੋ: ਬੰਗਲਾਦੇਸ਼ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਮੁਹੰਮਦ ਯੂਨਸ ਨੇ ਮੰਗਲਵਾਰ ਨੂੰ ਦੇਸ਼ ਦੀਆਂ ਆਗਾਮੀ ਚੋਣਾਂ ਫਰਵਰੀ 2026 ਵਿੱਚ ਹੋਣ ਦੇ ਸੰਕੇਤ ਦਿੱਤੇ ਹਨ। ਇਹ ਚੋਣਾਂ ਪਿਛਲੇ ਸਾਲ ਇੱਕ ਜਨਤਕ ਵਿਦਰੋਹ ਵਲੋਂ ਸਰਕਾਰ ਦਾ ਤਖਤਾ ਪਲਟਣ ਤੋਂ ਬਾਅਦ ਪਹਿਲੀਆਂ ਚੋਣਾਂ ਹਨ। ਸ਼੍ਰੀ ਯੂਨਸ ਨੇ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਸੱਤਾ ਤੋਂ…

Read more

ਟਰੰਪ ਵਲੋਂ ਭਾਰਤ ‘ਤੇ ‘ਬਹੁਤ ਜ਼ਿਆਦਾ’ ਟੈਰਿਫ ਵਧਾਉਣ ਦੀ ਦਿੱਤੀ ਚਿਤਾਵਨੀ

ਨਵੀਂ ਦਿੱਲੀ, 5 ਅਗਸਤ, ਪੰਜਾਬੀ ਦੁਨੀਆ ਬਿਊਰੋ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਜ ਮੰਗਲਵਾਰ ਨੂੰ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਹੁਣ ਭਾਰਤ ਇੱਕ ਚੰਗਾ ਵਪਾਰਕ ਭਾਈਵਾਲ ਨਹੀਂ ਰਿਹਾ। ਉਹਨਾਂ ਚਿਤਾਵਨੀ ਦਿੰਦਿਆਂ ਐਲਾਨ ਕੀਤਾ ਕਿ ਉਹ ਅਗਲੇ 24 ਘੰਟਿਆਂ ਵਿੱਚ ਨਵੀਂ ਦਿੱਲੀ ‘ਤੇ “ਬਹੁਤ ਜ਼ਿਆਦਾ” ਟੈਰਿਫ ਵਧਾ ਦੇਣਗੇ ਕਿਉਂਕਿ ਉਸ ਨੇ ਰੂਸੀ ਤੇਲ ਖਰੀਦਣਾ ਬੰਦ…

Read more