Breaking News
Dashmesh GS Electricals Verka Smart Media Insurance Point Tav Prasad

Detail News

ਜਹਾਜ਼ ਹਾਦਸੇ ‘ਚ ਪੰਜਾਬ ਦੇ ਇਕ ਪਿੰਡ ਦੀ ਨੂੰਹ ਵੀ ਸ਼ਾਮਲ

ਪਟਿਆਲਾ, 14 ਜੂਨ, ਪੰਜਾਬੀ ਦੁਨੀਆ ਬਿਊਰੋ : ਅਹਿਮਦਾਬਾਦ ਜਹਾਜ਼ ਹਾਦਸੇ ਤੋਂ ਬਾਅਦ ਪਟਿਆਲੇ ਦੇ ਕਸਬੇ ਰਾਜਪੁਰਾ ਨੇੜਲੇ ਪਿੰਡ ਉਲਾਣਾ ਵਿੱਚ ਸੋਗ ਦੀ ਲਹਿਰ ਹੈ। ਉਲਾਣਾ ਪਿੰਡ ਦੀ 55 ਸਾਲਾ ਨੂੰਹ ਅੰਜੂ ਸ਼ਰਮਾ ਦੀ ਵੀ ਅਹਿਮਦਾਬਾਦ ਵਿੱਚ ਹੋਏ ਜਹਾਜ਼ ਹਾਦਸੇ ਵਿੱਚ ਮੌਤ ਹੋ ਗਈ ਹੈ। ਇਸ ਖ਼ਬਰ ਨਾਲ ਸਾਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।…

Read more

ਇਜ਼ਰਾਈਲ-ਈਰਾਨ ਦਰਮਿਆਨ ਮਿਜ਼ਾਇਲਾਂ ਅਤੇ ਡਰੋਨਾਂ ਨਾਲ ਜ਼ਬਰਦਸਤ ਹਮਲੇ, ਦਰਜਨਾਂ ਲੋਕਾਂ ਦੀ ਮੌਤ

ਤੇਲ ਅਵੀਵ, 14 ਜੂਨ, ਪੰਜਾਬੀ ਦੁਨੀਆ ਬਿਊਰੋ : ਇਜ਼ਰਾਈਲ ਨੇ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਰੋਕਣ ਲਈ ਮਿਜ਼ਾਇਲਾਂ ਨਾਲ ਆਪਣਾ ਸਭ ਤੋਂ ਵੱਡਾ ਹਮਲਾ ਕੀਤਾ ਹੈ। ਇਜ਼ਰਾਇਲ ਨੇ ਈਰਾਨ ਦੇ ਮੁੱਖ ਪ੍ਰਮਾਣੂ ਸਥਾਨਾਂ ਨੂੰ ਨਿਸ਼ਾਨਾ ਬਣਾ ਕੇ ਇਸਦੇ ਫੌਜੀ ਢਾਂਚੇ ਨੂੰ ਤਬਾਹ ਕਰਨ ਤੋਂ ਬਾਅਦ, ਜਵਾਬੀ ਹਮਲੇ ਵਿਚ ਈਰਾਨ ਨੇ ਬੈਲਿਸਟਿਕ ਮਿਜ਼ਾਈਲਾਂ ਨਾਲ ਤੇਲ ਅਵੀਵ…

Read more