Breaking News
Smart Media Dashmesh Insurance Point

Detail News

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖੂਨਦਾਨ ਕੈਂਪ ਦਾ ਆਯੋਜਨ

ਕੈਂਪ ਦੌਰਾਨ 54 ਯੂਨਿਟ ਖੂਨ ਇਕੱਠਾ ਕੀਤਾ ਗਿਆ ਮੋਹਾਲੀ, 27 ਨਵੰਬਰ, ਅਮਨਦੀਪ ਸਿੰਘ: ਮਾਨਯੋਗ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ, ਆਈ.ਏ.ਐਸ. ਜੀ ਦੀ ਸਚੁੱਜੀ ਅਗਵਾਈ ਹੇਠ ਜਿਲ੍ਹਾ ਰੈਡ ਕਰਾਸ ਸ਼ਾਖਾ, ਐਸ.ਏ.ਐਸ.ਨਗਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸਹੀਦੀ ਦਿਵਸ ਨੂੰ ਸਮਰਪਿਤ ਵਿਸੇਸ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਸ੍ਰੀਮਤੀ ਦਮਨਦੀਪ…

Read more

ਪੰਜਾਬ ‘ਚ ਜ਼ਮੀਨ-ਜਾਇਦਾਦ ਦੀ ‘ਈਜ਼ੀ ਰਜਿਸਟਰੀ’ ਦੀ ਸ਼ੁਰੂਆਤ

ਮਾਲ ਸੁਧਾਰਾਂ ਲਈ ਇਕ ਹੋਰ ਨਿਵੇਕਲੀ ਪਹਿਲਕਦਮੀ: ਮੁੱਖ ਮੰਤਰੀ ਫਤਹਿਗੜ੍ਹ ਸਾਹਿਬ, 27 ਨਵੰਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਹੋਰ ਇਨਕਲਾਬੀ ਪਹਿਲਕਦਮੀ ਕਰਦਿਆਂ ਸੂਬੇ ਦੇ ਲੋਕਾਂ ਦੀ ਸਹੂਲਤ ਲਈ ਜ਼ਮੀਨ-ਜਾਇਦਾਦ ਲਈ ‘ਈਜ਼ੀ ਰਜਿਸਟਰੀ’ (ਸੁਖਾਲੀ ਵਿਵਸਥਾ) ਨੂੰ ਲਾਗੂ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ…

Read more