ਨਵੀਂ ਦਿੱਲੀ, 4 ਜੂਨ, ਪੰਜਾਬੀ ਦੁਨੀਆ ਬਿਊਰੋ: ਬੁੱਧਵਾਰ ਨੂੰ ਬੰਗਲੁਰੂ ਦੇ ਐਮ ਚਿੰਨਾਸਵਾਮੀ ਸਟੇਡੀਅਮ ਦੇ ਬਾਹਰ 2025 ਆਈਪੀਐਲ ਚੈਂਪੀਅਨਸ਼ਿਪ ਵਿੱਚ ਆਰਸੀਬੀ ਦੀ ਜਿੱਤ ਦਾ ਜਸ਼ਨ ਮਨਾਉਣ ਲਈ ਇਕੱਠੇ ਹੋਏ ਪ੍ਰਸ਼ੰਸਕਾਂ ਵਿੱਚ ਭਗਦੜ ਮਚਣ ਕਾਰਨ 11 ਲੋਕਾਂ ਦੀ ਮੌਤ ਹੋਣ ਅਤੇ ਅਨੇਕਾਂ ਦੇ ਜ਼ਖ਼ਮੀ ਹੋਣ ਦਾ ਖ਼ਦਸ਼ਾ ਹੈ। ਜ਼ਖਮੀਆਂ ਨੂੰ ਬਾਊਰਿੰਗ ਅਤੇ ਲੇਡੀ ਕਰਜ਼ਨ ਹਸਪਤਾਲ ਵਿੱਚ…
ਐੱਸ.ਏ.ਐੱਸ. ਨਗਰ, 4 ਜੂਨ, ਪੰਜਾਬੀ ਦੁਨੀਆ ਬਿਊਰੋ: ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਵਿਸ਼ਵ ਹਾਈਪਰਟੈਸ਼ਨ ਦਿਵਸ ਨੂੰ ਸਮਰਪਿਤ ਜਾਗਰੂਕਤਾ ਸਾਈਕਲ ਰੈਲੀ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾl ਇਹ ਰੈਲੀ ਜ਼ਿਲ੍ਹਾ ਹਸਪਤਾਲ ਤੋਂ ਸ਼ੁਰੂ ਹੋ ਕੇ ਵੱਖ-ਵੱਖ ਥਾਈਂ ਗਈl ਇਸ ਮੌਕੇ ਗੱਲਬਾਤ ਕਰਦਿਆਂ ਡਾ. ਜੈਨ ਨੇ ਆਖਿਆ ਕਿ ਹਾਈਪਰਟੈਨਸ਼ਨ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਦਾ…
© 2025 Punjabidunia. All rights reserved. | Powered by WordPress | Theme by TheBootstrapThemes