Breaking News
Dashmesh GS Electricals Verka Smart Media Insurance Point Tav Prasad

Detail News

PSEB ਵੱਲੋਂ 10ਵੀਂ ਜਮਾਤ ਦੇ ਨਤੀਜੇ ਦਾ ਐਲਾਨ, ਕੁੜੀਆਂ ਨੇ ਫਿਰ ਮਾਰੀ ਬਾਜ਼ੀ

ਮੋਹਾਲੀ, 16 ਮਈ, ਮਨਜੀਤ ਸਿੰਘ ਚਾਨਾ : ਪੰਜਾਬ ਸਕੂਲ  ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2024-25 ਦੌਰਾਨ ਦਸਵੀਂ ਸ਼੍ਰੇਣੀ ਦੀ (ਰੈਗੂਲਰ ਅਤੇ ਓਪਨ  ਸਕੂਲ) ਲਈ ਪ੍ਰੀਖਿਆ ਦਾ ਨਤੀਜਾ ਅੱਜ ਐਲਾਨ ਦਿੱਤਾ ਗਿਆ ਹੈ। ਇਹ ਪ੍ਰੀਖਿਆ ਮਿਤੀ 10-03-2025 ਤੋਂ 05-04-2025 ਤੱਕ ਕਰਵਾਈ ਗਈ ਸੀ। ਇਸ ਨਤੀਜੇ ਦਾ ਐਲਾਨ ਅੱਜ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਵੱਲੋਂ…

Read more

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

Amrit vele da Hukamnama Sri Darbar Sahib, Amritsar, Ang 613, 16-05-2025 ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ…

Read more