Breaking News
Smart Media Dashmesh Insurance Point

Detail News

ਡਾ. ਅੰਬੇਡਕਰ ਦਾ ਅਸਲੀ ਸਤਿਕਾਰ ਕੇਵਲ ਭਾਜਪਾ ਨੇ ਕੀਤਾ ਅਤੇ ਕਾਂਗਰਸ ਵੱਲੋਂ ਨਿਰਾਦਰ ਨਿੰਦਣਯੋਗ : ਅਸ਼ਵਨੀ ਸ਼ਰਮਾ

ਚੰਡੀਗੜ੍ਹ, 17 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਅੱਜ ਪੰਜਾਬ ਭਾਜਪਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਸ਼੍ਰੀ ਅਸ਼ਵਨੀ ਸ਼ਰਮਾ ਜੀ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਬੈਠਕ ਹੋਈ, ਜਿਸ ਵਿੱਚ ਸ਼੍ਰੀ ਪ੍ਰਕਾਸ਼ ਤੰਵਰ ਅਤੇ ਸ਼੍ਰੀ ਸੰਜੈ ਨਿਰਮਲ, ਭਾਰਤੀ ਜਨਤਾ ਪਾਰਟੀ ਦੇ ਕੌਮੀ ਐਸ.ਸੀ. ਮੋਰਚਾ ਦੇ ਸੀਨੀਅਰ ਆਗੂਆਂ ਨੇ ਹਿੱਸਾ ਲਿਆ। ਇਸ ਮੀਟਿੰਗ ਵਿੱਚ ਸੰਗਠਨ ਮੰਤਰੀ ਭਾਜਪਾ ਪੰਜਾਬ ਮੰਤਰੀ ਸ੍ਰੀਨਿਵਾਸੁਲੂ,…

Read more

ਪਾਕਿ ਸਿੱਖ ਆਗੂਆਂ ਵਲੋਂ ਭਾਰਤ ਨੂੰ ਸਿੱਖ ਸ਼ਰਧਾਲੂਆਂ ‘ਤੇ ਲਾਈ ਪਾਬੰਦੀ ਹਟਾਉਣ ਦੀ ਅਪੀਲ

ਲਾਹੌਰ, 17 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਪਾਕਿਸਤਾਨ ਦੇ ਸਿੱਖ ਭਾਈਚਾਰੇ ਦੇ ਧਾਰਮਿਕ ਆਗੂਆਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖ ਧਰਮ ਦੇ ਸੰਸਥਾਪਕ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਦੇ ਗੁਰਪੁਰਬ ਮੌਕੇ ਦਰਸ਼ਨਾਂ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ‘ਤੇ ਹਾਲ ਹੀ ਵਿੱਚ ਲਗਾਈ ਗਈ ਪਾਬੰਦੀ ਨੂੰ ਤੁਰੰਤ ਹਟਾਵੇ।…

Read more