ਵਿਦਿਆਰਥੀਆਂ ਨੇ ਸਭ ਰਜਿਸਟਰਾਰ ਦਫਤਰ ਦਾ ਦੌਰਾ ਕਰਕੇ ਈਜ਼ੀ ਰਜਿਸਟਰੀ ਬਾਰੇ ਵੀ ਜਾਣਿਆ ਐਸ.ਏ.ਐਸ.ਨਗਰ, 28 ਮਈ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਗੁਣਵੱਤਾ ਨੂੰ ਨਵੇਂ ਦਿਸਹੱਦੇ ਦੇਣ ਅਤੇ ਆਧੁਨਿਕ ਪੱਧਰ ‘ਤੇ ਲਿਜਾਣ ਲਈ 10ਵੀਂ ਤੇ 12 ਵੀਂ ਦੇ ਜ਼ਿਲ੍ਹੇ ਚੋਂ ਪਹਿਲੇ ਤਿੰਨ ਸਥਾਨਾਂ ਤੇ ਰਹੇ ਵਿਦਿਆਰਥੀਆਂ ਨੂੰ ਪ੍ਰਸ਼ਾਸ਼ਨਿਕ ਅਨੁਭਵ ਦੇਣ ਲਈ ‘ਇੱਕ…
ਚੰਡੀਗੜ੍ਹ, 28 ਮਈ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਰਾਜ ਸਿਵਲ ਸਪਲਾਈਜ਼ ਕਾਰਪੋਰੇਸ਼ਨ ਲਿਮਟਿਡ (ਪਨਸਪ) ਨੂੰ ਅੱਜ ਪ੍ਰਭਬੀਰ ਸਿੰਘ ਬਰਾੜ ਦੇ ਰੂਪ ਵਿੱਚ ਨਵਾਂ ਚੇਅਰਮੈਨ ਮਿਲਿਆ ਹੈ ,ਜਿਨ੍ਹਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿੱਚ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਨਵੇਂ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਇਹ ਜ਼ਿੰਮੇਵਾਰੀ ਸੌਂਪਣ ਲਈ ‘ਆਪ’ ਕਨਵੀਨਰ ਅਰਵਿੰਦ…
© 2025 Punjabidunia. All rights reserved. | Powered by WordPress | Theme by TheBootstrapThemes