Breaking News
Smart Media Dashmesh Insurance Point

Detail News

MLA ਪਠਾਣਮਾਜਰਾ ਪੁਲਿਸ ਹਿਰਾਸਤ ‘ਚੋਂ ਫਰਾਰ

ਚੰਡੀਗੜ੍ਹ, 2 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਕਰਨਾਲ ਤੋਂ ਹਿਰਾਸਤ ਵਿੱਚ ਲਏ ਗਏ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਹੈ। ਜਾਣਕਾਰੀ ਅਨੁਸਾਰ ਪਠਾਣਮਾਜਰਾ ਨੂੰ ਜਿਉਂ ਹੀ ਹਿਰਾਸਤ ‘ਚ ਲੈ ਕੇ ਪੰਜਾਬ ਪੁਲਿਸ ਦੀ ਟੁਕੜੀ ਗੱਡੀ ਵੱਲ ਨੂੰ ਵੱਧ ਰਹੀ ਸੀ ਤਾਂ ਉਹ ਇੱਕ ਸਕਾਰਪੀਓ ਗੱਡੀ ‘ਚ ਆਪਣੇ ਸਾਥੀਆਂ…

Read more

ਵਿਧਾਇਕ ਹਰਮੀਤ ਪਠਾਣਮਾਜਰਾ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ 

ਚੰਡੀਗੜ੍ਹ, 2 ਸਤੰਬਰ, ਪੰਜਾਬੀ ਦੁਨੀਆ ਬਿਊਰੋ : ਪਟਿਆਲਾ ਜ਼ਿਲ੍ਹੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਜੋ ਕਿ ਪਾਰਟੀ ਵਿਰੋਧੀ ਅਤੇ ਨਿੱਜੀ ਕਾਾਰਨਾਂ ਕਰਕੇ ਕਾਫੀ ਸਮੇਂ ਤੋਂ ਵਿਵਾਦਾਂ ‘ਚ ਚੱਲ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪੁਲਿਸ ਨੇ ਬਲਾਤਕਾਰ ਦੇ ਮਾਮਲੇ ਵਿੱਚ ਹਿਰਾਸਤ ਵਿੱਚ ਲਿਆ ਹੈ। ਇੱਥੇ…

Read more