Breaking News
Dashmesh GS Electricals Smart Media Insurance Point Tav Prasad

Detail News

ਭਾਰੀ ਮੀਂਹ ਕਾਰਨ 8 ਲੋਕਾਂ ਦੀ ਮੌਤ

ਮੌਸਮ ਵਿਭਾਗ ਵੱਲੋਂ ਕਈ ਜ਼ਿਲ੍ਹਿਆਂ ਵਿਚ ਰੈਡ ਅਤੇ ਔਰੇਂਜ ਅਲਰਟ ਜਾਰੀ ਮੁੰਬਈ, 15 ਜੂਨ, ਪੰਜਾਬੀ ਦੁਨੀਆ ਬਿਊਰੋ: ਮਹਾਰਾਸ਼ਟਰ ਵਿੱਚ ਇਸ ਹਫਤੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਕਹਿਣਾ ਹੈ ਕਿ ਜ਼ਿਆਦਾਤਰ ਮੌਤਾਂ ਬਿਜਲੀ ਡਿੱਗਣ ਕਾਰਨ ਹੋਈਆਂ ਹਨ। ਭਾਰਤੀ ਮੌਸਮ ਵਿਭਾਗ (IMD) ਨੇ ਰਤਨਾਗਿਰੀ ਅਤੇ…

Read more

ਨਦੀ ਦਾ ਪੁਲ ਟੁੱਟਣ ਕਾਰਨ 20-25 ਲੋਕਾਂ ਦੇ ਡੁੱਬਣ ਦਾ ਖਦਸ਼ਾ, 6 ਦੀ ਮੌਤ

NDRF ਦੇ ਜਵਾਨ ਬਚਾਅ ਕਾਰਜਾਂ ਵਿਚ ਜੁਟੇ ਪੁਣੇ, 15 ਜੂਨ, ਪੰਜਾਬੀ ਦੁਨੀਆ ਬਿਊਰੋ: ਮਹਾਰਾਸ਼ਟਰ ਦੇ ਪੂਣੇ ਜ਼ਿਲ੍ਹੇ ਦੇ ਮਾਵਲ ਤਹਿਸੀਲ ਵਿੱਚ ਪਿੰਪਰੀ-ਚਿੰਚਵਾੜ ਪੁਲਿਸ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਕੁੰਡਮਾਲਾ ਪਿੰਡ ਨੇੜੇ ਐਤਵਾਰ ਨੂੰ ਇੰਦਰਾਣੀ ਨਦੀ ਦਾ ਇੱਕ ਪੁਲ ਢਹਿ ਗਿਆ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਸੂਤਰਾਂ ਮੁਤਾਬਕ ਲੋਹੇ ਦਾ ਪੁਲ ਅਚਾਨਕ ਟੁੱਟਣ ਦਾ…

Read more