Breaking News
Dashmesh GS Electricals Verka Smart Media Insurance Point Tav Prasad

ਪਾਕਿਸਤਾਨ ਨੇ ਟੀ-20 ਵਿਸ਼ਵ ਕੱਪ ‘ਚ ਹਿੱਸਾ ਲੈਣ ਦੇ ਫੈਸਲੇ ਨੂੰ ਫਿਲਹਾਲ ਟਾਲਿਆ

ਲਾਹੌਰ, 26 ਜਨਵਰੀ, ਪੰਜਾਬੀ ਦੁਨੀਆ ਬਿਊਰੋ:

ਪਾਕਿਸਤਾਨ ਕ੍ਰਿਕਟ ਬੋਰਡ (ਪੀਸੀਬੀ) ਨੇ ਫਰਵਰੀ ਵਿੱਚ ਹੋਣ ਵਾਲੇ ਟੀ-20 ਵਿਸ਼ਵ ਕੱਪ ਵਿੱਚ ਹਿੱਸਾ ਲੈਣ ਬਾਰੇ ਅੰਤਿਮ ਫੈਸਲਾ ਫਿਲਹਾਲ ਸ਼ੁੱਕਰਵਾਰ ਜਾਂ ਅਗਲੇ ਸੋਮਵਾਰ ਤੱਕ ਟਾਲ ਦਿੱਤਾ ਹੈ।

ਅੱਜ ਪੀਸੀਬੀ ਦੇ ਚੇਅਰਮੈਨ ਮੋਹਸਿਨ ਨਕਵੀ ਨੇ ਸੋਮਵਾਰ ਨੂੰ ਲਾਹੌਰ ਵਿੱਚ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨਾਲ ਮੁਲਾਕਾਤ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਾਲ ਉਨ੍ਹਾਂ ਦੀ ਮੁਲਾਕਾਤ ਦੌਰਾਨ ਇਸ ਮੁੱਦੇ ‘ਤੇ ਲੰਮੀ ਚਰਚਾ ਹੋਈ ਸੀ। ਉਹਨਾਂ ਕਿਹਾ ਕਿ ਇਸ ਸਬੰਧੀ ਆਖਰੀ ਫੈਸਲਾ ਹੁਣ ਸ਼ੁੱਕਰਵਾਰ ਜਾਂ ਅਗਲੇ ਸੋਮਵਾਰ ਨੂੰ ਲਿਆ ਜਾਵੇਗਾ ਕਿ ਪਾਕਿਸਤਾਨ ਟੀ-20 ਵਿਸ਼ਵ ਕੱਪ ਵਿੱਚ ਖੇਡੇਗਾ ਜਾਂ ਨਹੀਂ।

Leave a Reply

Your email address will not be published. Required fields are marked *