Breaking News
Smart Media Dashmesh GS Electricals Smart Media Insurance Point Tav Prasad

AAP

ਗੁਜਰਾਤ: ਭਰੂਚ ‘ਚ ਭਗਵੰਤ ਮਾਨ ਦੀ ‘ਜਨ ਆਸ਼ੀਰਵਾਦ ਯਾਤਰਾ’ ਨੂੰ ਮਿਲਿਆ ਭਰਵਾਂ ਹੁੰਗਾਰਾ

ਕਿਹਾ, ‘ਆਪ’ ਉਮੀਦਵਾਰ ਚੈਤਰ ਵਸਾਵਾ ਦੀ ਜਿੱਤ 100 ਫ਼ੀਸਦੀ ਪੱਕੀ ਜਦੋਂ ਜ਼ੁਲਮ ਵਧਦਾ ਹੈ ਤਾਂ ਰੱਬ ਉਸ ਦੀ ਸਫ਼ਾਈ ਕਰਦਾ ਹੈ, ਅਸੀਂ 7 ਮਈ ਨੂੰ ਝਾੜੂ ਦਾ ਬਟਨ ਦਬਾ ਕੇ ਭਾਜਪਾ ਦੀ ਤਾਨਾਸ਼ਾਹੀ ਨੂੰ ਸਾਫ਼ ਕਰਨਾ ਹੈ : ਮਾਨ ਚੰਡੀਗੜ੍ਹ, 17 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਗੁਜਰਾਤ…

Read more

ਪੰਜਾਬ ‘ਚ ‘ਆਪ’ ਵੱਲੋਂ 4 ਹੋਰ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ, 16 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਆਮ ਆਦਮੀ ਪਾਰਟੀ ਨੇ ਆਪਣੀ ਤੀਜੀ ਅਤੇ ਅੰਤਿਮ ਸੂਚੀ ਜਾਰੀ ਕਰਦਿਆਂ 4 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਨਵੀਂ ਸੂਚੀ ਵਿੱਚ ਲੁਧਿਆਣਾ ਤੋਂ ਵਿਧਾਇਕ ਅਸ਼ੋਕ ਪੱਪੀ ਪਰਾਸ਼ਰ, ਗੁਰਦਾਸਪੁਰ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਫ਼ਿਰੋਜ਼ਪੁਰ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ…

Read more