Breaking News
Smart Media Dashmesh Insurance Point

Bittu resigns

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫਾ

ਨਵੀਂ ਦਿੱਲੀ, 24 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।  ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪ੍ਰਧਾਨ ਮੰਤਰੀ ਦੀ ਸਲਾਹ ‘ਤੇ ਬਿੱਟੂ ਦਾ ਅਸਤੀਫਾ ਤੁਰੰਤ ਪ੍ਰਭਾਵ ਨਾਲ ਮਨਜ਼ੂਰ ਕਰ ਲਿਆ ਹੈ। ਇਸ ਸਬੰਧੀ ਰਾਸ਼ਟਰਪਤੀ ਭਵਨ ਵੱਲੋਂ ਜਾਰੀ ਅਧਿਕਾਰਤ…

Read more