ਨਵੀਂ ਨੀਤੀ ਅਨੁਸਾਰ ਹੁਣ ਵਿਦਿਆਰਥੀ ਕਾਨੂੰਨੀ ਤੌਰ ‘ਤੇ ਹਰ ਹਫ਼ਤੇ 24 ਘੰਟੇ ਕੈਂਪਸ ਤੋਂ ਬਾਹਰ ਕੰਮ ਕਰ ਸਕਣਗੇ ਟੋਰਾਂਟੋ, 1 ਮਈ, ਪੰਜਾਬੀ ਦੁਨੀਆ ਬਿਊਰੋ : ਕੈਨੇਡਾ ਸਰਕਾਰ ਸਤੰਬਰ ਵਿੱਚ ਸ਼ੁਰੂ ਹੋ ਰਹੇ ਸਮੈਸਟਰ ਦੌਰਾਨ ਅੰਤਰਰਾਸ਼ਟਰੀ ਵਿਦਿਆਰਥੀ ਲਈ ਕੈਂਪਸ ਤੋਂ ਬਾਹਰ ਕੰਮ ਕਰਨ ਦੇ ਘੰਟਿਆਂ ਦੀ ਗਿਣਤੀ ਨੂੰ 24 ਪ੍ਰਤੀ ਹਫ਼ਤੇ ਕਰਨ ਦੀ ਯੋਜਨਾ ਬਣਾ ਰਿਹਾ…