ਭਾਜਪਾ ਭਾਰਤ ਖੇਤੀ ਉਪਗ੍ਰਹਿ ਲਾਂਚ ਕਰੇਗੀ ਚੰਡੀਗੜ੍ਹ, 14 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਭਾਜਪਾ ਦੇ ਚੋਣ ਮੈਨੀਫ਼ੈਸਟੋ ਨੇ ਦੇਸ਼ ਦੇ ਕਿਸਾਨਾਂ ਦੇ ਕਲਿਆਣ ਦੇ ਇੱਕ ਨਵੇਂ ਯੁੱਗ ਦੀ ਸ਼ੁਰਆਤ ਕੀਤੀ ਹੈ। ਉਹਨਾਂ ਕਿਹਾ ਕਿ ਮੋਦੀ ਜੀ ਨੇ ਆਪਣੇ ਭਾਸ਼ਣ ਵਿਚ GYAN ਦੀ ਗੱਲ ਕੀਤੀ ਹੈ…