Sachkhand Sri Harmandir Sahib Amritsar Vikhe Hoea Amrit Wele Da Mukhwak: 23-04-2024 ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ…
ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ…