ਨਵੀਂ ਦਿੱਲੀ, 18 ਜੂਨ, ਪੰਜਾਬੀ ਦੁਨੀਆ ਬਿਊਰੋ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫ਼ੋਨ ‘ਤੇ ਗੱਲਬਾਤ ਕਰਨ ਤੋਂ ਕੁਝ ਘੰਟਿਆਂ ਬਾਅਦ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ,18 ਜੂਨ ਨੂੰ ਆਪਣਾ ਦਾਅਵਾ ਫਿਰ ਦੁਹਰਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗ ਰੋਕ ਦਿੱਤੀ ਹੈ। ਪੱਤਰਕਾਰਾਂ ਨੂੰ ਦਿੱਤੇ ਬਿਆਨ ਵਿੱਚ, ਟਰੰਪ ਨੇ ਮੋਦੀ ਨੂੰ “ਇੱਕ ਸ਼ਾਨਦਾਰ…
ਕਿਹਾ, ਦੇਸ਼ ਨੂੰ ਮਹਾਨ ਬਣਾਉਣ ਲਈ ਹੀ ਰੱਬ ਨੇ ਮੈਨੂੰ ਬਚਾਇਆ ਵਾਸ਼ਿੰਗਟਨ, 21 ਜਨਵਰੀ, ਪੰਜਾਬੀ ਦੁਨੀਆ ਬਿਊਰੋ : ਡੋਨਾਲਡ ਟਰੰਪ, ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਅਹੁਦਾ ਸੰਭਾਲ ਲਿਆ ਹੈ। ਸੋਮਵਾਰ ਰਾਤੀਂ ਭਾਰਤੀ ਸਮੇਂ ਅਨੁਸਾਰ 10:30 ਵਜੇ ਅਮਰੀਕੀ ਸੰਸਦ ਕੈਪੀਟਲ ਹਿੱਲ ਵਿਖੇ ਅਹੁਦੇ ਦੀ ਸਹੁੰ ਚੁੱਕੀ। ਸੁਪਰੀਮ ਕੋਰਟ ਦੇ ਜੱਜ ਜੌਨ ਰੌਬਰਟਸ ਨੇ ਉਨ੍ਹਾਂ ਨੂੰ ਸਹੁੰ…
© 2025 Punjabidunia. All rights reserved. | Powered by WordPress | Theme by TheBootstrapThemes