ਚੰਡੀਗੜ੍ਹ, 14 ਮਈ, ਪੰਜਾਬੀ ਦੁਨੀਆ ਬਿਊਰੋ : ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਅੱਜ ਚੰਡੀਗੜ੍ਹ ਸੀਟ ਤੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਗਠਜੋੜ ਦੇ ਸਾਂਝੇ ਉਮੀਦਵਾਰ ਮਨੀਸ਼ ਤਿਵਾੜੀ ਨੇ ਹਜ਼ਾਰਾਂ ਸਮਰਥਕਾਂ ਦੀ ਹਾਜ਼ਰੀ ਵਿੱਚ ਡੀ.ਸੀ. ਦਫ਼ਤਰ, ਸੈਕਟਰ 17 ਵਿਖੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਸਮੇਂ ਉਹਨਾਂ ਨਾਲ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐਚ.ਐਸ. ਲੱਕੀ, ਆਪ…