ਮੋਹਾਲੀ, 12 ਜੁਲਾਈ, ਜਸਵੀਰ ਸਿੰਘ ਗੋਸਲ : ਗੌਰਮਿੰਟ ਟੀਚਰਜ਼ ਯੂਨੀਅਨ ਮੋਹਾਲੀ ਦੇ ਪ੍ਰਧਾਨ ਰਵਿੰਦਰ ਸਿੰਘ ਪੱਪੀ ਸਿੱਧੂ ਅਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ 15 ਜੁਲਾਈ ਤੋਂ ਅਗਲੇ ਦੋ ਸਾਲਾਂ ਲਈ ਹੋਂਦ ਵਿੱਚ ਆਉਣ ਵਾਲੀਆਂ ਸਕੂਲ ਮੈਨੇਜਮੈਂਟ ਕਮੇਟੀਆਂ ਲਈ ਆਮ ਆਦਮੀ ਪਾਰਟੀ ਵੱਲੋਂ ਸਿਆਸੀ ਦਖਲਅੰਦਾਜ਼ੀ ਕਰਦਿਆਂ ਇਲਾਕੇ ਦੇ ਚੁਣੇ ਹੋਏ ਜਨਤਕ…
© 2025 Punjabidunia. All rights reserved. | Powered by WordPress | Theme by TheBootstrapThemes