Breaking News
Smart Media Dashmesh Insurance Point

Harmanpreet steps down as women’s team captaincy

ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡੀ

ਨਵੀਂ ਦਿੱਲੀ, 6 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਵਿਸ਼ਵ ਕੱਪ ਜੇਤੂ ਕਪਤਾਨ ਹਰਮਨਪ੍ਰੀਤ ਕੌਰ ਨੇ ਮੰਗਲਵਾਰ ਨੂੰ ਤਿੰਨਾਂ ਫਾਰਮੈਟਾਂ ਦੀ ਕਪਤਾਨੀ ਤੋਂ ਅਸਤੀਫ਼ਾ ਦੇ ਦਿੱਤਾ। 37 ਸਾਲਾ ਹਰਮਨਪ੍ਰੀਤ ਨੇ ਕਿਹਾ ਕਿ ਉਹ ਬਤੌਰ ਕਪਤਾਨ ਆਪਣੀ ਜ਼ਿੰਮੇਵਾਰੀ ਪੂਰੀ ਕਰ ਚੁੱਕੀ ਹੈ ਅਤੇ ਹੁਣ ਮੁੜ ‘ਖੇਡ ਦੇ ਪਿਆਰ ਲਈ’ ਮੈਦਾਨ ਵਿੱਚ ਉਤਰਨਾ…

Read more