ਮੇਲਾ ਖੇਤਰ ਨੂੰ “ਨੋ ਡਾਰਕ ਜ਼ੋਨ” ਐਲਾਨਿਆ ਹੋਲਾ-ਮਹੱਲਾ ਦੌਰਾਨ 4 ਹਜ਼ਾਰ ਤੋਂ ਵੱਧ ਪੁਲਿਸ ਅਧਿਕਾਰੀ/ਕਰਮਚਾਰੀ ਰਹਿਣਗੇ ਤਾਇਨਾਤ ਚੰਡੀਗੜ੍ਹ/ਸ੍ਰੀ ਆਨੰਦਪੁਰ ਸਾਹਿਬ, 1 ਮਾਰਚ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖ ਕੌਮ ਦੀ ਚੜ੍ਹਦੀਕਲਾਂ ਅਤੇ ਪੰਜਾਬ ਦੇ ਸ਼ਾਨਾਮੱਤੇ ਇਤਿਹਾਸ ਦਾ ਪ੍ਰਤੀਕ ਵਿਸ਼ਵ ਪ੍ਰਸਿੱਧ ਤਿਉਹਾਰ ਹੋਲਾ ਮਹੱਲਾ ਖਾਲਸੇ ਦੀ…
© 2025 Punjabidunia. All rights reserved. | Powered by WordPress | Theme by TheBootstrapThemes