Breaking News
Smart Media Dashmesh Insurance Point

Hola-Mohalla

ਹੋਲਾ-ਮਹੱਲਾ ਮੌਕੇ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾ ਰਹੇ ਹਨ ਪੁਖ਼ਤਾ ਪ੍ਰਬੰਧ: ਹਰਜੋਤ ਬੈਂਸ

ਮੇਲਾ ਖੇਤਰ ਨੂੰ “ਨੋ ਡਾਰਕ ਜ਼ੋਨ” ਐਲਾਨਿਆ ਹੋਲਾ-ਮਹੱਲਾ ਦੌਰਾਨ 4 ਹਜ਼ਾਰ ਤੋਂ ਵੱਧ ਪੁਲਿਸ ਅਧਿਕਾਰੀ/ਕਰਮਚਾਰੀ ਰਹਿਣਗੇ ਤਾਇਨਾਤ ਚੰਡੀਗੜ੍ਹ/ਸ੍ਰੀ ਆਨੰਦਪੁਰ ਸਾਹਿਬ, 1 ਮਾਰਚ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖ ਕੌਮ ਦੀ ਚੜ੍ਹਦੀਕਲਾਂ ਅਤੇ ਪੰਜਾਬ ਦੇ ਸ਼ਾਨਾਮੱਤੇ ਇਤਿਹਾਸ ਦਾ ਪ੍ਰਤੀਕ ਵਿਸ਼ਵ ਪ੍ਰਸਿੱਧ ਤਿਉਹਾਰ ਹੋਲਾ ਮਹੱਲਾ ਖਾਲਸੇ ਦੀ…

Read more