ਨਵੀਂ ਦਿੱਲੀ, 3 ਅਕਤੂਬਰ, ਪੰਜਾਬੀ ਦੁਨੀਆ ਬਿਊਰੋ: ਭਾਰਤ ਨੇ ਏਸ਼ੀਆਈ ਖੇਡਾਂ ਦੇ ਪੁਰਸ਼ ਟੀ-20 ਕ੍ਰਿਕਟ ਫਾਈਨਲ ਵਿੱਚ ਪਾਕਿਸਤਾਨ ਨੂੰ 19 ਦੌੜਾਂ ਨਾਲ ਹਰਾ ਕੇ ਸੋਨ ਤਮਗਾ ਆਪਣੇ ਨਾਂ ਕਰ ਲਿਆ। ਜਾਪਾਨ ਦੇ ਕੋਰੋਗੀ ਸਪੋਰਟਸ ਪਾਰਕ, ਨਿਸ਼ਿਨ ਵਿੱਚ ਖੇਡੇ ਗਏ ਰੋਮਾਂਚਕ ਮੁਕਾਬਲੇ ਵਿੱਚ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿੱਚ 6 ਵਿਕਟਾਂ ’ਤੇ 211 ਦੌੜਾਂ…
© 2025 Punjabidunia. All rights reserved. | Powered by WordPress | Theme by TheBootstrapThemes