ਬ੍ਰਾਜ਼ੀਲ ’ਚ ਅੰਤਰਰਾਸ਼ਟਰੀ ਸਕੂਲ ਖੇਡਾਂ ਵਿੱਚ ਕਰੇਗੀ ਭਾਰਤ ਦੀ ਨੁਮਾਇੰਦਗੀ; ਪਰਵਿੰਦਰ ਸਿੰਘ ਸੋਹਾਣਾ ਵੱਲੋਂ ਸਨਮਾਨਿਤ ਮੋਹਾਲੀ, 27 ਅਕਤੂਬਰ, ਮਨਜੀਤ ਸਿੰਘ ਚਾਨਾ : ਪੰਜਾਬ ਦੀ ਹੋਣਹਾਰ ਅਥਲੀਟ ਜੁਆਏ ਬੈਦਵਾਣ ਨੇ ਮਦਰਾਸ ਵਿਖੇ ਹੋਈਆਂ ਜੂਨੀਅਰ ਨੈਸ਼ਨਲ ਖੇਡਾਂ ਦੇ ਅੰਡਰ-18 ਸ਼ਾਟਪੁੱਟ ਮੁਕਾਬਲੇ ਵਿੱਚ ਸੋਨ ਤਮਗਾ ਜਿੱਤ ਕੇ ਪੰਜਾਬ ਅਤੇ ਪੁਆਧ ਖੇਤਰ ਦਾ ਮਾਣ ਵਧਾਇਆ ਹੈ। ਇਸ ਪ੍ਰਾਪਤੀ ਨਾਲ…
© 2025 Punjabidunia. All rights reserved. | Powered by WordPress | Theme by TheBootstrapThemes