ਬਠਿੰਡਾ, 14 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਲੋਕ ਸਭਾ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਅੱਜ ਇਥੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਸਮਾਜ ਸੇਵੀ ਲੱਖਾ ਸਿੰਘ ਸਿਧਾਣਾ ਨੂੰ ਲੋਕ ਸਭਾ ਹਲਕਾ ਬਠਿੰਡਾ ਤੋਂ ਪਾਰਟੀ ਦਾ ਉਮੀਦਵਾਰ ਐਲਾਨ ਕੀਤਾ ਹੈ। ਮੀਡੀਆ ਨੂੰ ਸੰਬੋਧਨ ਕਰਦੇ ਹੋਏ ਸਿਮਰਨਜੀਤ ਸਿੰਘ ਮਾਨ ਨੇ ਦੱਸਿਆ ਕਿ ਸਮਾਜ…